ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੀ ਅਗਵਾਈ ’ਚ ਨਵੇਂ ਸਾਥੀ ਪਾਰਟੀ ’ਚ ਸ਼ਾਮਲ, ਪ੍ਰੋਗਰਾਮ LIVE

30

August 18, 2026 Aj Di Awaaj

Punjab Desk:  ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਸੀਨੀਅਰ ਆਗੂ ਬਲਤੇਜ ਪੰਨੂ ਵੱਲੋਂ ਨਵੇਂ ਸਾਥੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਨਵੇਂ ਆਗੂਆਂ ਅਤੇ ਵਰਕਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਜਾ ਰਿਹਾ ਹੈ।

ਪ੍ਰੋਗਰਾਮ ਦੌਰਾਨ ਪਾਰਟੀ ਨਾਲ ਜੁੜਨ ਵਾਲੇ ਨਵੇਂ ਸਾਥੀਆਂ ਦਾ ਸਵਾਗਤ ਕਰਨ ਦੇ ਨਾਲ-ਨਾਲ ਸੂਬੇ ਦੀ ਸਿਆਸੀ ਸਥਿਤੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਵੀ ਚਰਚਾ ਹੋਣ ਦੀ ਸੰਭਾਵਨਾ ਹੈ।

ਦੇਖੋ ਮਨੀਸ਼ ਸਿਸੋਦੀਆ, ਬਰਿੰਦਰ ਗੋਇਲ ਅਤੇ ਬਲਤੇਜ ਪੰਨੂ ਦੀ ਮੌਜੂਦਗੀ ਵਿੱਚ ਹੋ ਰਹੇ ਇਸ ਪ੍ਰੋਗਰਾਮ ਦੀ ਪੂਰੀ ਕਾਰਵਾਈ LIVE।