ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਨਵੀਂ ਰਫ਼ਤਾਰ, ਨਵੇਂ ਨਿਵੇਸ਼ਾਂ ਨਾਲ ਹਜ਼ਾਰਾਂ ਰੋਜ਼ਗਾਰ ਦੇ ਮੌਕੇ

1

September 17,2026 Aj Di Awaaj

Punjab Desk:  ਪੰਜਾਬ ਵਿੱਚ ਨਵੇਂ ਨਿਵੇਸ਼ਾਂ ਅਤੇ ਉਦਯੋਗਾਂ ਦੇ ਵਿਸਥਾਰ ਨਾਲ ਉਦਯੋਗਿਕ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੀ ਹੈ। ਸੂਬੇ ਵਿੱਚ ਉਦਯੋਗ ਖੇਤਰ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਵੱਖ-ਵੱਖ ਸੁਧਾਰਾਂ ਦੇ ਚੱਲਦਿਆਂ ਨਵੇਂ ਕਾਰੋਬਾਰ ਅਤੇ ਨਿਵੇਸ਼ ਆਕਰਸ਼ਿਤ ਹੋ ਰਹੇ ਹਨ। ਇਸ ਨਾਲ ਪੰਜਾਬ ਦੇ ਨੌਜਵਾਨਾਂ ਅਤੇ ਧੀਆਂ-ਪੁੱਤਾਂ ਲਈ ਹਜ਼ਾਰਾਂ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਗੱਲ ਕਹੀ ਗਈ ਹੈ।

‘Satauj to Sansad’ | Part-03 ਵਿੱਚ ਪੰਜਾਬ ਦੇ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ਾਂ ਅਤੇ ਰੋਜ਼ਗਾਰ ਦੇ ਵਧ ਰਹੇ ਮੌਕਿਆਂ ਨਾਲ ਜੁੜੀ ਪੂਰੀ ਕਹਾਣੀ ਨੂੰ ਜਾਣੋ।