September 05,2026 Aj Di Awaaj
Punjab Desk: 85 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। 60% DA ਦੇ ਲਾਭ ਨੂੰ ਲੈ ਕੇ ਸਰਕਾਰ ਵੱਲੋਂ ਤਿਆਰੀ ਕੀਤੀ ਜਾ ਰਹੀ ਹੈ, ਜਿਸ ਨਾਲ ਮੁਲਾਜ਼ਮਾਂ ਦੀ ਤਨਖਾਹ ਵਿੱਚ ਵਾਧੇ ਦੀ ਉਮੀਦ ਹੈ।
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਮੀਟਿੰਗ ਕੀਤੀ ਜਾਣੀ ਹੈ। ਜੇਕਰ ਫੈਸਲਾ ਹੁੰਦਾ ਹੈ ਤਾਂ ਇਸ ਦਾ ਸਿੱਧਾ ਲਾਭ ਹਜ਼ਾਰਾਂ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲ ਸਕਦਾ ਹੈ।


















