ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ਲਈ, ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਪਹਿਲ

2

September 18 ,2026 Aj Di Awaaj

Punjab Desk:  ਲੋਕਾਂ ਵੱਲੋਂ ਦਿੱਤੇ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਹੋਣੀ ਚਾਹੀਦੀ ਹੈ। ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਝੂਠੇ ਵਾਅਦਿਆਂ ਅਤੇ ਲਾਰਿਆਂ ਤੋਂ ਸੁਚੇਤ ਰਹਿਣ ਅਤੇ ਆਪਣੇ ਬੱਚਿਆਂ ਦੀ ਬਿਹਤਰ ਸਿੱਖਿਆ, ਤਰੱਕੀ ਤੇ ਸੁਨਹਿਰੀ ਭਵਿੱਖ ਨੂੰ ਸਭ ਤੋਂ ਵੱਧ ਤਰਜੀਹ ਦੇਣ। ਬੱਚਿਆਂ ਲਈ ਬਿਹਤਰ ਮੌਕੇ ਪੈਦਾ ਕਰਨਾ ਅਤੇ ਪੰਜਾਬ ਦੇ ਭਵਿੱਖ ਨੂੰ ਮਜ਼ਬੂਤ ਬਣਾਉਣਾ ਮੁੱਖ ਉਦੇਸ਼ ਦੱਸਿਆ ਗਿਆ।