ਹੁਸ਼ਿਆਰਪੁਰ, 08 ਸਤੰਬਰ 2025 AJ DI Awaaj
Punjab Desk : ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ 10 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਸ ਪਲੇਸਮੈਂਟ ਕੈਂਪ ਵਿੱਚ ਫਿਊਚਰ ਜ਼ੈੱਡ ਕੰਪਨੀ ਵੱਲੋਂ ਬੈਂਕ ਆਫ ਬੜੋਦਾ ਦੇ ਲਈ ਸੇਲਜ਼ ਅਫ਼ਸਰ ਦੀ ਅਸਾਮੀ ਦੇ ਲਈ ਇੰਟਰਵਿਊ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿੱਚ ਗ੍ਰੈਜੂਏਸ਼ਨ ਵਿਦਿਅਕ ਯੋਗਤਾ ਵਾਲੇ ਪ੍ਰਾਰਥੀਆਂ (ਕੇਵਲ ਲੜਕੇ) ਦੀ ਭਰਤੀ ਕੀਤੀ ਜਾਵੇਗੀ। ਇਸ ਅਸਾਮੀ ਦੇ ਲਈ ਤਨਖਾਹ 15 ਤੋਂ 20 ਰੁਪਏ ਪ੍ਰਤੀ ਮਹੀਨਾ ਅਤੇ ਇਨਸੈਨਟਿਵ ਵੀ ਦਿੱਤੇ ਜਾਣਗੇ। ਚਾਹਵਾਨ ਯੋਗ ਪ੍ਰਾਰਥੀ 10 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10:00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਐਮ.ਐਸ.ਡੀ.ਸੀ. ਬਿਲੀਡਿੰਗ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਆਪਣੇ ਰਜ਼ਿਊਮ ਦੀਆਂ 2-3 ਕਾਪੀਆਂ ਲੈ ਕੇ ਇਸ ਪਲੇਸਮੈਂਟ ਕੈਂਪ ਦਾ ਲਾਭ ਪ੍ਰਾਪਤ ਕਰ ਸਕਦੇ ਹਨ।
ਹੁਸ਼ਿਆਰਪੁਰ, 08 ਸਤੰਬਰ : ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ 10 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਸ ਪਲੇਸਮੈਂਟ ਕੈਂਪ ਵਿੱਚ ਫਿਊਚਰ ਜ਼ੈੱਡ ਕੰਪਨੀ ਵੱਲੋਂ ਬੈਂਕ ਆਫ ਬੜੋਦਾ ਦੇ ਲਈ ਸੇਲਜ਼ ਅਫ਼ਸਰ ਦੀ ਅਸਾਮੀ ਦੇ ਲਈ ਇੰਟਰਵਿਊ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿੱਚ ਗ੍ਰੈਜੂਏਸ਼ਨ ਵਿਦਿਅਕ ਯੋਗਤਾ ਵਾਲੇ ਪ੍ਰਾਰਥੀਆਂ (ਕੇਵਲ ਲੜਕੇ) ਦੀ ਭਰਤੀ ਕੀਤੀ ਜਾਵੇਗੀ। ਇਸ ਅਸਾਮੀ ਦੇ ਲਈ ਤਨਖਾਹ 15 ਤੋਂ 20 ਰੁਪਏ ਪ੍ਰਤੀ ਮਹੀਨਾ ਅਤੇ ਇਨਸੈਨਟਿਵ ਵੀ ਦਿੱਤੇ ਜਾਣਗੇ। ਚਾਹਵਾਨ ਯੋਗ ਪ੍ਰਾਰਥੀ 10 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10:00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਐਮ.ਐਸ.ਡੀ.ਸੀ. ਬਿਲੀਡਿੰਗ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਆਪਣੇ ਰਜ਼ਿਊਮ ਦੀਆਂ 2-3 ਕਾਪੀਆਂ ਲੈ ਕੇ ਇਸ ਪਲੇਸਮੈਂਟ ਕੈਂਪ ਦਾ ਲਾਭ ਪ੍ਰਾਪਤ ਕਰ ਸਕਦੇ ਹਨ।














