17 ਜੁਲਾਈ ਨੂੰ ਪੰਜਾਬ ਦੌਰੇ ‘ਤੇ PM ਨਰਿੰਦਰ ਮੋਦੀ, 4 ਨਵੇਂ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ

7

15 July 2026 Aj Di Awaaj

Punjab Desk:  ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਉਹ 4 ਨਵੇਂ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ ਅਤੇ ਵਿਕਾਸ ਨਾਲ ਸਬੰਧਤ ਕਈ ਅਹਿਮ ਪ੍ਰੋਜੈਕਟਾਂ ਨੂੰ ਵੀ ਰਫ਼ਤਾਰ ਦੇਣਗੇ। ਵੀਡੀਓ ਨੂੰ ਅੰਤ ਤੱਕ ਦੇਖੋ।