ਬਿਜਲੀ ਸਪਲਾਈ ਰਹੇਗੀ ਬੰਦ

46
ਬਰਨਾਲਾ, 20 ਜੂਨ 2025 Aj Di Awaaj
Punjab Desk : ਭਲਕੇ ਮਿਤੀ 21 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 1 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।
 ਇੰਜ ਅੰਤਪਾਲ ਸਿੰਘ ਐਸ ਡੀ ੳ ਸਬ-ਡਵੀਜਨ ਸਬ-ਅਰਬਨ ਬਰਨਾਲਾ ਅਤੇ ਇੰਜ ਲਵਪ੍ਰੀਤ ਸਿੰਘ ਜੇਈ ਨੇ ਜਾਣਕਾਰੀ ਦਿੰਦਿਆਂ ਹੋਏ ਕਿਹਾ ਕਿ ਹੰਡਿਆਇਆ ਗਰਿਡ ਤੋਂ ਚਲਦੇ 11 ਕੇ ਵੀ ਪੱਤੀ ਰੋਡ,( DHQ)ਫੀਡਰ  ਤੇ ਜ਼ਰੂਰੀ ਮੈਟੀਨੈਸ ਕੀਤੀ ਜਾਵੇਗੀ, ਜਿਸ ਨਾਲ ਬਾਜਾਖਾਨਾ ਰੋਡ,STP Plant,ਟਿੱਬਾ ਬਸਤੀ,ਬਾਬਾ ਜੀਵਨ ਸਿੰਘ ਨਗਰ ਆਦਿ ਇਲਾਕਿਆਂ ਦੀ ਸਪਲਾਈ ਪ੍ਰਭਾਵਿਤ ਰਹੇਗੀ।