Public Holiday- 12 ਦਸੰਬਰ ਦੀ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਹੋਇਆ ਜਾਰੀ

277

12 ਦਸੰਬਰ ਵੀਰਵਾਰ ਨੂੰ ਬੈਂਕ, ਸਕੂਲ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ, ਮੇਘਾਲਿਆ ਵਿੱਚ ਵੀਰਵਾਰ 12 ਦਸੰਬਰ ਨੂੰ ਪਾ-ਟੋਗਨ ਨੇਂਗਮਿੰਜਾ ਸੰਗਮਾ (Pa Togan Sangma) ਦੀ ਬਰਸੀ ਦੇ ਕਾਰਨ ਬੈਂਕ, ਸਕੂਲ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਮੇਘਾਲਿਆ ਸਰਕਾਰ ਨੇ ਗਾਰੋ ਯੋਧੇ ਸ਼ਹੀਦ ਪਾ-ਟੋਗਨ ਨੂੰ ਸ਼ਰਧਾਂਜਲੀ ਦਿੱਤੀ।

Public Holiday- ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਹਰ ਸਾਲ ਛੁੱਟੀਆਂ ਦੀ ਸੂਚੀ ਜਾਰੀ ਕਰਦਾ ਹੈ। ਆਰਬੀਆਈ ਮੁਤਾਬਕ ਦਸੰਬਰ 2024 ਵਿੱਚ ਕਈ ਬੈਂਕਾਂ ਵਿੱਚ ਛੁੱਟੀਆਂ ਹੋਣਗੀਆਂ। ਹਫਤਾਵਾਰੀ ਛੁੱਟੀਆਂ ਤੋਂ ਇਲਾਵਾ ਇਸ ਮਹੀਨੇ ਰਾਸ਼ਟਰੀ ਅਤੇ ਖੇਤਰੀ ਛੁੱਟੀਆਂ ਕਾਰਨ ਬੈਂਕ ਬੰਦ ਰਹਿਣਗੇ। 12 ਦਸੰਬਰ ਵੀਰਵਾਰ ਨੂੰ ਬੈਂਕ, ਸਕੂਲ ਅਤੇ ਸਰਕਾਰੀ ਦਫ਼ਤਰ ਬੰਦ (Meghalaya) ਰਹਿਣਗੇ। ਦਰਅਸਲ, ਮੇਘਾਲਿਆ ਵਿੱਚ ਵੀਰਵਾਰ 12 ਦਸੰਬਰ ਨੂੰ ਪਾ-ਟੋਗਨ ਨੇਂਗਮਿੰਜਾ ਸੰਗਮਾ (Pa Togan Sangma) ਦੀ ਬਰਸੀ ਦੇ ਕਾਰਨ ਬੈਂਕ, ਸਕੂਲ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਮੇਘਾਲਿਆ ਸਰਕਾਰ ਨੇ ਗਾਰੋ ਯੋਧੇ ਸ਼ਹੀਦ ਪਾ-ਟੋਗਨ ਨੂੰ ਸ਼ਰਧਾਂਜਲੀ ਦਿੱਤੀ।