ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਹਿਮ ਪ੍ਰੈੱਸ ਕਾਨਫਰੰਸ LIVE

55

17 July 2026 Aj Di Awaaj

Punjab Desk:  ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ ਤੋਂ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਹਨ।ਇਸ ਦੌਰਾਨ ਉਹ ਸਿਹਤ ਵਿਭਾਗ ਨਾਲ ਜੁੜੀਆਂ ਨਵੀਆਂ ਪਹਿਲਕਦਮੀਆਂ, ਸਰਕਾਰੀ ਯੋਜਨਾਵਾਂ ਅਤੇ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕਰਨਗੇ। ਇਸ ਤੋਂ ਇਲਾਵਾ ਸਿਹਤ ਖੇਤਰ ਨਾਲ ਸਬੰਧਤ ਕਈ ਅਹਿਮ ਐਲਾਨ ਵੀ ਕੀਤੇ ਜਾਣ ਦੀ ਸੰਭਾਵਨਾ ਹੈ।

ਪੰਜਾਬ ਦੀ ਸਿਹਤ ਵਿਵਸਥਾ ਨਾਲ ਜੁੜੀ ਹਰ ਵੱਡੀ ਅਪਡੇਟ ਅਤੇ ਪ੍ਰੈੱਸ ਕਾਨਫਰੰਸ ਦੀ ਪੂਰੀ ਜਾਣਕਾਰੀ ਲਈ ਸਾਡੇ ਨਾਲ LIVE ਜੁੜੇ ਰਹੋ।