ਪੰਜਾਬ ਵਿਜੀਲੈਂਸ ਬਿਊਰੋ ਦਾ ਬਿਆਨ

3

ਚੰਡੀਗੜ੍ਹ 12 ਮਈ 2026 Aj Di Awaaj

Punjab Desk :ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੀਬੀਆਈ ਨੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਫੜਿਆ ਹੈ ਅਤੇ ਇਸ ਸਬੰਧੀ ਜਾਂਚ ਜਾਰੀ ਹੈ। ਜੇਕਰ ਬਿਊਰੋ ਦੇ ਕਿਸੇ ਵੀ ਅਧਿਕਾਰੀ/ਕਰਮਚਾਰੀ ਦਾ ਨਾਮ ਆਉਂਦਾ ਹੈ ਤਾਂ ਅਸੀਂ ਸੀਬੀਆਈ ਨੂੰ ਆਪਣਾ ਪੂਰਾ ਸਹਿਯੋਗ ਅਤੇ ਕਾਨੂੰਨੀ ਕਾਰਵਾਈ ਵਿੱਚ ਸਾਥ ਦੇਵਾਂਗੇ।