ਮੋਹਨਜੀਤ ਸਿੰਘ ਸ਼ੇਰੋਂ ਮਾਮਲੇ ‘ਤੇ SSP ਰਵਜੋਤ ਗਰੇਵਾਲ ਨੇ ਦਿੱਤੀ ਅਹਿਮ ਜਾਣਕਾਰੀ

8

September 05,2026 Aj Di Awaaj

Punjab Desk:  ਮੋਹਨਜੀਤ ਸਿੰਘ ਸ਼ੇਰੋਂ ਮਾਮਲੇ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ SSP ਰਵਜੋਤ ਗਰੇਵਾਲ ਨੇ ਮਾਮਲੇ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ।

SSP ਨੇ ਮਾਮਲੇ ਦੀ ਪੂਰੀ ਘਟਨਾ, ਹੁਣ ਤੱਕ ਦੀ ਕਾਰਵਾਈ ਅਤੇ ਵਿਵਾਦ ਨਾਲ ਜੁੜੇ ਤੱਥਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੇ ਬਿਆਨ ਰਾਹੀਂ ਮਾਮਲੇ ਦੀ ਅਸਲ ਸਥਿਤੀ ਨੂੰ ਸਮਝਣ ਦੀ ਕੋਸ਼ਿਸ਼ ਕੀਤੀ ਗਈ ਹੈ।