Sep.14,2026 Aj Di Awaaj
Punjab Desk: ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਮਹਾਨ ਸ਼ਹਾਦਤ ਨੂੰ ਸਦੀਵੀਂ ਯਾਦ ਰੱਖਣ ਲਈ ਉਨ੍ਹਾਂ ਦੇ ਨਾਂ ’ਤੇ ਸੜਕ ਅਤੇ ਪਾਰਕ ਦਾ ਨਾਮਕਰਨ ਕੀਤਾ ਗਿਆ ਹੈ।
ਇਹ ਸਥਾਨ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਬਹਾਦਰੀ, ਦੇਸ਼ਭਗਤੀ ਅਤੇ ਮਹਾਨ ਕੁਰਬਾਨੀ ਦੀ ਯਾਦ ਨੂੰ ਹਮੇਸ਼ਾ ਜ਼ਿੰਦਾ ਰੱਖਣਗੇ। ਉਨ੍ਹਾਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਦੇਸ਼ ਸੇਵਾ ਅਤੇ ਰਾਸ਼ਟਰ ਪ੍ਰਤੀ ਸਮਰਪਣ ਦੀ ਪ੍ਰੇਰਣਾ ਬਣੀ ਰਹੇਗੀ।


















