ਏਅਰ ਸਟ੍ਰਾਈਕ ਮੱਦੇਨਜ਼ਰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਸਕੂਲ 72 ਘੰਟਿਆਂ ਲਈ ਬੰਦ

35
logo

ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ’ਚ ਸੁਰੱਖਿਆ ਕਾਰਨਾਂ ਕਰਕੇ ਸਕੂਲ ਬੰਦ

ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਇਹ ਫੈਸਲਾ ਸਥਾਨਕ ਡਿਪਟੀ ਕਮਿਸ਼ਨਰਾਂ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

ਜਾਣਕਾਰੀ ਮੁਤਾਬਕ, ਸਰਹੱਦ ਨਾਲ ਲੱਗਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਜਲਦੀ ਹੀ ਅਜਿਹਾ ਫੈਸਲਾ ਲਿਆ ਜਾ ਸਕਦਾ ਹੈ। ਸੁਰੱਖਿਆ ਏਜੰਸੀਆਂ ਵੱਲੋਂ ਸਥਿਤੀ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ।