ਲੋਕਾਂ ਦੀ ਸੇਵਾ ਹੀ ਸਾਡਾ ਮੁੱਖ ਟੀਚਾ, ਹਰ ਲੋੜਵੰਦ ਪਰਿਵਾਰ ਦੇ ਨਾਲ ਖੜ੍ਹੇ ਰਹਿਣ ਦਾ ਸੰਕਲਪ 

3

August 19,2026 Aj Di Awaaj

Punjab Desk:  ਲੋਕਾਂ ਦੀ ਸੇਵਾ ਅਤੇ ਭਲਾਈ ਲਈ ਸਮਰਪਿਤ ਰਹਿਣਾ ਹੀ ਸਾਡਾ ਸਭ ਤੋਂ ਵੱਡਾ ਸੰਕਲਪ ਹੈ। ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਹਰ ਲੋੜਵੰਦ ਪਰਿਵਾਰ ਦੀ ਮਦਦ ਲਈ ਹਮੇਸ਼ਾ ਅੱਗੇ ਰਹਿਣ ਅਤੇ ਉਨ੍ਹਾਂ ਦਾ ਸਹਾਰਾ ਬਣਨ ਦੀ ਵਚਨਬੱਧਤਾ ਪ੍ਰਗਟਾਈ ਗਈ ਹੈ।

ਕਿਹਾ ਗਿਆ ਕਿ ਜ਼ਿੰਦਗੀ ਵਿੱਚ ਦੌਲਤ ਅਤੇ ਸ਼ੋਹਰਤ ਨਾਲੋਂ ਲੋਕਾਂ ਦੀਆਂ ਦੁਆਵਾਂ ਅਤੇ ਕੀਤੇ ਹੋਏ ਨੇਕ ਕੰਮ ਜ਼ਿਆਦਾ ਮਹੱਤਵ ਰੱਖਦੇ ਹਨ। ਇਸੇ ਸੋਚ ਨਾਲ ਹਰ ਵਰਗ ਦੀ ਭਲਾਈ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣ ਦਾ ਸੰਕਲਪ ਲਿਆ ਗਿਆ ਹੈ।