Punjab 08 Dec 2025 AJ DI Awaaj
Punjab Desk : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਉਹ ਗਿੱਦੜਬਾਹਾ ਤੋਂ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਬਣਨਗੇ। ਇਸ ਮੌਕੇ ‘ਤੇ ਸ਼ਹਿਰ ਵਿੱਚ ਅਕਾਲੀ ਦਲ ਦਾ ਇੱਕ ਨਵਾਂ ਦਫ਼ਤਰ ਵੀ ਖੋਲ੍ਹਿਆ ਗਿਆ। ਸੁਖਬੀਰ ਬਾਦਲ ਨੇ ਕਿਹਾ ਕਿ ਲੋਕਾਂ ਦੀ ਮੰਗ ਦੇ ਅਨੁਸਾਰ ਉਹ ਗਿੱਦੜਬਾਹਾ ਤੋਂ ਚੋਣ ਲੜਨਗੇ।














