ਸੁਖਬੀਰ ਬਾਦਲ ’ਤੇ ਹ*ਮਲਾ, ਹਸਪਤਾਲ ਦਾਖਲ

21

Punjab 13 Aug 2026 AJ DI Awaaj

Punjab Desk :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿੱਚ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਹਮਲੇ ਤੋਂ ਬਾਅਦ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਬਾਦਲ ’ਤੇ ਜਾਨਲੇਵਾ ਹ*ਮਲੇ ਦੀ ਕੋਸ਼ਿਸ਼ ਕੀਤੀ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਹਮ*ਲੇ ਦੇ ਕਾਰਨਾਂ ਅਤੇ ਸੁਖਬੀਰ ਬਾਦਲ ਦੀ ਸਿਹਤ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।