ਸੁਖਜੀਤ ਸਿੰਘ ਢਿਲਵਾਂ ਨੇ PEDA ਦੇ ਉਪ-ਚੇਅਰਮੈਨ ਵਜੋਂ ਸੰਭਾਲਿਆ ਅਹੁਦਾ, ਤਾਜਪੋਸ਼ੀ ਸਮਾਗਮ ਦੀਆਂ ਤਸਵੀਰਾਂ Live

5

6 August 2026 Aj Di Awaaj 

Punjab Desk:  ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (PEDA) ਦੇ ਉਪ-ਚੇਅਰਮੈਨ ਵਜੋਂ ਸੁਖਜੀਤ ਸਿੰਘ ਢਿਲਵਾਂ ਦੀ ਤਾਜਪੋਸ਼ੀ ਦਾ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿਆਸੀ ਆਗੂ, ਸਮਾਜਿਕ ਸ਼ਖ਼ਸੀਅਤਾਂ ਅਤੇ ਸਮਰਥਕ ਮੌਜੂਦ ਰਹੇ।

ਸਮਾਗਮ ਦੌਰਾਨ ਸੁਖਜੀਤ ਸਿੰਘ ਢਿਲਵਾਂ ਨੇ ਨਵੀਂ ਜ਼ਿੰਮੇਵਾਰੀ ਸੰਭਾਲੀ ਅਤੇ PEDA ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਦੀਆਂ ਤਾਜ਼ਾ ਤਸਵੀਰਾਂ, ਸਮਾਗਮ ਨਾਲ ਜੁੜੀਆਂ ਅਹਿਮ ਜਾਣਕਾਰੀਆਂ ਅਤੇ ਪੂਰਾ ਪ੍ਰੋਗਰਾਮ Live ਦੇਖਣ ਲਈ ਜੁੜੇ ਰਹੋ।