ਪਿੰਕੀ ਧਾਲੀਵਾਲ ਦੀ ਗ੍ਰਿਫਤਾਰੀ ਬਾਅਦ ਸੁਨੰਦਾ ਸ਼ਰਮਾ ਦਾ ਬਿਆਨ

111

10 ਮਾਰਚ 2025 Aj Di Awaaj                                                                                       

ਪੰਜਾਬੀ ਗਾਇਕ ਸੁਨੰਦਾ ਸ਼ਰਮਾ ਨੇ ਅੱਜ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇੱਕ ਨਵੀਂ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਵਿੱਚ ਉਨ੍ਹਾਂ ਕਿਹਾ ਕਿ ਕਈ ਵਾਰ ਉਹ ਆਪਣੀ ਜਿੰਦਗੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਚੁੱਕੀ ਹਨ। ਇਹ ਬਿਆਨ ਪਿੰਕੀ ਧਾਲੀਵਾਲ ਦੀ ਗ੍ਰਿਫਤਾਰੀ ਦੇ ਬਾਅਦ ਸਾਹਮਣੇ ਆਇਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਡੇ ਨਾਲ ਇਹ ਲੋਕ ਮੰਗਤਿਆਂ ਵਾਂਗ ਪੈਸ਼ ਆਉਂਦੇ ਹਨ ਅਤੇ ਸਾਨੂੰ ਆਪਣੀ ਮਿਹਨਤ ਨਾਲ ਘਰ ਭਰਨ ਲਈ ਮਜਬੂਰ ਕਰਦੇ ਹਨ।