20 ਫਰਵਰੀ 2025 Aj Di Awaaj
ਪੰਜਾਬ ਵਿੱਚ ਅੱਜ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਤੇਜ਼ ਹਵਾਵਾਂ ਚਲਣ ਦੀ ਸੰਭਾਵਨਾ ਹੈ। ਮੌਸਮ ਖਰਾਬ ਹੋਣ ਦੇ ਬਾਵਜੂਦ ਵੀ ਸੰਗਤਾਂ ਦੀ ਆਸਥਾ ਤੇ ਕੋਈ ਫਰਕ ਨਹੀਂ ਪਿਆ। ਸੰਗਤਾਂ ਦਾ ਧਿਆਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਧਿਆਨ ਕੇਂਦਰਿਤ ਹੈ ਅਤੇ ਉਹਨਾਂ ਨੇ ਸਿੱਖ ਧਰਮ ਦੀਆ ਜੜ੍ਹਾਂ ਨੂੰ ਮਜ਼ਬੂਤ ਰੱਖਿਆ ਹੈ।
