Tag: Barnala News
ਸਕੂਲਾਂ ਦੇ ਨੇੜੇ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਸਖ਼ਤੀ
ਤਪਾ, 6 ਅਕਤੂਬਰ 2026 AJ DI AwaajPunjab Desk : ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਉਪ ਮੰਡਲ ਮੈਜਿਸਟਰੇਟ ਤਪਾ, ਸ੍ਰੀ ਆਯੂਸ਼ ਗੋਇਲ (ਆਈ.ਏ.ਐਸ.)...
ਨੈੱਟਬਾਲ ਅੰਡਰ 19 ਸਾਲ ਕੁੜੀਆਂ ਦੇ ਮੁਕਾਬਲਿਆਂ ਦਾ ਆਗਾਜ਼
ਧਨੌਲਾ/ਬਰਨਾਲਾ, 6 ਅਕਤੂਬਰ 2026 AJ DI AwaajPunjab Desk : 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਅੱਜ ਇੱਥੇ ਪੀ ਐਮ ਸ੍ਰੀ ਸਸਸਸ (ਮੰਡੇ)...
73.15 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸੜਕ ਲੋਕ ਅਰਪਣ
ਭਦੌੜ/ਬਰਨਾਲਾ, 6 ਅਕਤੂਬਰ 2026 AJ DI AwaajPunjab Desk : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ...
ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਬਰਨਾਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ
ਬਰਨਾਲਾ, 6 ਅਕਤੂਬਰ 2026 AJ DI AwaajPunjab Desk : ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ...
ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ 100 ਫੀਸਦੀ ਮੁਕੰਮਲ
ਬਰਨਾਲਾ, 5 ਅਕਤੂਬਰ 2026 AJ DI AwaajPunjab Desk : ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ...
ਰੋਲ ਆਬਜ਼ਰਵਰ ਖਹਿਰਾ ਵੱਲੋਂ ਘਰ-ਘਰ ਫਾਰਮਾਂ ਦੀ ਜਾਂਚ
ਬਰਨਾਲਾ, 29 ਸਤੰਬਰ 2026 AJ DI AwaajPunjab Desk : ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਗਹਿਰੀ...
1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ
ਬਰਨਾਲਾ, 28 ਸਤੰਬਰ 2026 AJ DI AwaajPunjab Desk : ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਵਿੱਚ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ...
ਹਲਕਾਅ ਤੋਂ ਬਚਾਅ ਲਈ ਸਰਕਾਰੀ ਹਸਪਤਾਲਾਂ ਵਿਚ ਟੀਕਾਕਰਨ ਮੁਫ਼ਤ
ਬਰਨਾਲਾ, 28 ਸਤੰਬਰ 2026 AJ DI AwaajPunjab Desk : ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ "ਵਿਸ਼ਵ ਰੇਬੀਜ਼ (ਹਲਕਾਅ) ਦਿਵਸ"...
ਇਕਹਿਰੀ ਵਰਤੋਂ ਵਾਲੀ ਪਲਾਸਟਿਕ ਦੀ ਰੋਕਥਾਮ ਸਬੰਧੀ ਨੁੱਕੜ ਨਾਟਕ ਕਰਾਏ
ਬਰਨਾਲਾ, 26 ਸਤੰਬਰ 2026 AJ DI AwaajPunjab Desk : ਪੰਜਾਬ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ...
ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੀਆਂ 22 ਆਂਗਣਵਾੜੀ ਵਰਕਰਾਂ ਦਾ ਵਿਸ਼ੇਸ਼ ਸਨਮਾਨ
ਬਰਨਾਲਾ, 26 ਸਤੰਬਰ 2026 AJ DI AwaajPunjab Desk : ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਦੀ ਸ਼ੁਰੂਆਤੀ (ਪ੍ਰਾਰੰਭਿਕ) ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਰੌਚਕ ਬਣਾਉਣ ਦੇ...





















