Home Tags Fazilka News

Tag: Fazilka News

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

0
ਫਾਜਿਲਕਾ 3 ਸਤੰਬਰ 2026 AJ DI Awaaj Punjab Desk :   ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163...

‘ਖੇਡਾਂ ਵਤਨ ਪੰਜਾਬ ਦੀਆਂ‘ ਮਸ਼ਾਲ ਮਾਰਚ ਦਾ ਫਾਜ਼ਿਲਕਾ ਵਿਖੇ ਪਹੁੰਚਣ ‘ਤੇ ਸਵਾਗਤ

0
ਫਾਜ਼ਿਲਕਾ  1 ਸਤੰਬਰ 2026 AJ DI AwaajPunjab Desk :   ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’-2026 (ਸੀਜ਼ਨ-5) ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮਸ਼ਾਲ ਮਾਰਚ ਦਾ ਫਾਜ਼ਿਲਕਾ ਵਿਖੇ ਪਹੁੰਚਣ ‘ਤੇ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਮਸ਼ਾਲ ਮਾਰਚ ਦਾ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੁਮੰਤਵੀਂ ਖੇਡ ਸਟੇਡੀਅਮ ਵਿਖੇ ਪਹੁੰਚਣ ਤੇ ਸਕੂਲੀ ਵਿਦਿਆਰਥੀਆਂ ਵੱਲੋਂ ਬੈਂਡ ਰਾਹੀਂ ਮਸ਼ਾਲ ਦਾ ਸਵਾਗਤ ਕੀਤਾ ਗਿਆ ਅਤੇ ਸਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ, ਨਰੋਏ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ‘ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਖੇਡਾਂ ਵਤਨ ਪੰਜਾਬ ਦੀਆਂ  ਨਾਲ ਖਿਡਾਰੀਆਂ ਨੂੰ ਅੰਤਰਾਸ਼ਟਰੀ ਪੱਧਰ ਦਾ ਖਿਡਾਰੀ ਬਣਾਉਣ ਲਈ ਇਕ ਚੰਗਾ ਮੰਚ ਪ੍ਰਦਾਨ ਕੀਤਾ ਹੈ।ਸਹਾਇਕ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿੱਚ ਬਲਾਕ ਪੱਧਰੀ ਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ  ਕਰਵਾਏ ਜਾਣਗੇ। ਉਨ੍ਹਾਂ ਨੇ ਵੱਧ ਤੋਂ ਵੱਧ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ‘ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਨ੍ਹਾਂ ਖੇਡਾਂ ਦੌਰਾਨ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਖਿਡਾਰੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-5 ਵਿੱਚ ਹਿੱਸਾ ਲੈਣ ਲਈ www.sports.punjab.gov.in  ਤੇ ਆਨਲਾਈਨ ਰਜਿਸਟ੍ਰੇਸ਼ਨ ਕਰਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਖੇਡਾਂ ਜਾ ਰਜਿਸਟਰੇਸ਼ਨ ਬਾਰੇ...

ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ 10 ਸਤੰਬਰ ਤੋ

0
ਫਾਜਿਲਕਾ 28 ਅਗਸਤ 2026 AJ DI Awaaj Punjab Desk :    ਪੰਜਾਬ ਸਰਕਾਰ,ਖੇਡਾਂ ਦੇ ਪੱਧਰ ਨੂੰ ਉੱਚਾ-ਚੱਕਣ, ਪ੍ਰਤਿਭਾ ਅਤੇ ਹੁਨਰ ਦੀ ਭਾਲ ਕਰਨਾ, ਭਾਈਚਾਰਾ ਅਤੇ...

ਮੁਫ਼ਤ PSSSB ਦੇ ਲਿਖਤੀ ਪੇਪਰ ਦੀ ਤਿਆਰੀ ਸ਼ੁਰੂ

0
ਫਾਜਿਲਕਾ 28 ਅਗਸਤ 2026 AJ DI Awaaj Punjab Desk :   ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਾਦਲ...

ਪੀ.ਐਸ.ਐਸ.ਐਸ.ਬੀ ਗਰੁੱਪ-ਸੀ ਦੀਆਂ ਅਸਾਮੀਆਂ ਦੀ ਮੁਫ਼ਤ ਤਿਆਰੀ ਲਈ ਕੈਂਪ

0
ਫਾਜਿਲਕਾ, 25 ਅਗਸਤ 2026 AJ DI AwaajPunjab Desk :  ਜ਼ਿਲ੍ਹਾ ਰੁਜਗਾਰ ਦਫਤਰ ਫਾਜਿਲਕਾ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਅਤੇ ਸੀ-ਪਾਈਟ ਕੈਂਪ, ਹਕੂਮਤ ਸਿੰਘ...

ਪਿੰਡ ਖਾਨਵਾਲਾ, ਮੁੱਠਿਆਂ ਵਾਲੀ ਅਤੇ ਮੰਡੀ ਹਜੂਰ ਵਿਖੇ ਦਿਖਾਏ ਡਾਕੂਮੈਂਟਰੀ ਸ਼ੋਅ

0
ਫਾਜ਼ਿਲਕਾ, 17, ਅਗਸਤ 2026 AJ DI AwaajPunjab Desk :  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ...

ਮੈਂਬਰ ਪ੍ਰਿਯਾਂਕ ਕਾਨੂੰਗੋ ਨੇ ਦੋਨਾ ਨਾਨਕਾ ਸਕੂਲ ਵਿਖੇ ਲਹਿਰਾਇਆ ਤਿਰੰਗਾ

0
ਫਾਜ਼ਿਲਕਾ 15 ਅਗਸਤ 2026 AJ DI Awaaj Punjab Desk :  ਅੱਜ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ), ਨਵੀਂ ਦਿੱਲੀ ਦੇ ਮੈਂਬਰ...

ਮੁੱਖ ਖੇਤੀਬਾੜੀ ਅਫਸਰ ਵੱਲੋਂ ਬੇਲਰ ਮਾਲਕਾ ਨਾਲ ਕੀਤੀ ਗਈ ਮੀਟਿੰਗ

0
ਫਾਜਿਲਕਾ 12 ਅਗਸਤ 2026 AJ DI AwaajPunjab Desk :   ਮੁੱਖ ਖੇਤੀਬਾੜੀ ਅਫਸਰ ਡਾ ਕੁਲਵੰਤ ਸਿੰਘ ਵੱਲੋਂ ਆਪਣੇ ਦਫਤਰ ਵਿਖੇ ਰੈਕ ਬੇਲਰ ਮਾਲਕਾਂ ਮੀਟਿੰਗ ਕੀਤੀ...

ਫਾਜ਼ਿਲਕਾ ਵਿੱਚ ਐੱਸ.ਆਈ.ਆਰ ਪ੍ਰਕਿਰਿਆ ਦਾ ਪਹਿਲਾ ਪੜਾਅ ਮੁਕੰਮਲ

0
ਫਾਜ਼ਿਲਕਾ 6 ਅਗਸਤ 2026 AJ DI AwaajPunjab Desk :  ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਆਈ.ਏ.ਐੱਸ. ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ...

ਡਰੇਨਾ ਦੀ ਮੱਛੀ ਦੀ ਬੋਲੀ ਮਿਤੀ 3 ਅਗਸਤ

0
ਫਾਜ਼ਿਲਕਾ 30 ਜੁਲਾਈ 2026 AJ DI AwaajPunjab Desk :   ਡਰੇਨੇਜ ਕਮ ਮਾਈਨਿੰਗ ਅਤੇ ਜਿਆਲੋਜੀ ਮੰਡਲ ਜਲ ਸਰੋਤ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਫਾਜ਼ਿਲਕਾ ਸ੍ਰੀ ਸੰਦੀਪ...

Latest News