Tag: Fazilka News
ਨਸ਼ੇ ਦੀ ਅਲਾਮਤ ਨੂੰ ਦੂਰ ਕਰਕੇ ਪੰਜਾਬ ਨੂੰ ਮੁੜ ਸਿਹਤਮੰਦ ਪੰਜਾਬ ਬਣਾਇਆ ਜਾਵੇਗਾ-ਸਵਨਾ
ਫਾਜ਼ਿਲਕਾ, 22 ਮਈ 2025 AJ Di Awaaj
ਨਸ਼ਾ ਸਾਡੀ ਨੋਜਵਾਨ ਪੀੜੀ ਨੂੰ ਘੁਣ ਵਾਂਗ ਖਾ ਕੇ ਸਮਾਜ ਲਈ ਗੰਭੀਰ ਸਮੱਸਿਆ ਬਣ ਗਿਆ ਸੀ ਪਰ ਪੰਜਾਬ...
ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਸਕੂਲੀ ਵੈਨਾਂ ਦੀ ਚੈਕਿੰਗ, 10 ਚਲਾਨ ਕੀਤੇ
ਫਾਜ਼ਿਲਕਾ 21 ਮਈ 2025 Aj Di Awaaj
ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ, ਫਾਜ਼ਿਲਕਾ ਡਾ. ਮਨਦੀਪ ਕੌਰ ਦੇ ਹੁਕਮਾਂ...
ਜ਼ਿਲ੍ਹਾ ਭਾਸ਼ਾ ਦਫ਼ਤਰ,ਫ਼ਾਜ਼ਿਲਕਾ ਵੱਲੋਂ ਕਵਿਤਰੀ ਨੀਤੂ ਬਾਲਾ ਦੀ ਪਲੇਠੀ ਪੁਸਤਕ ” ਸਾਹਾਂ ਦਾ ਸੰਗੀਤ”...
ਫ਼ਾਜ਼ਿਲਕਾ 21/05/2025 AJ Di AWaaj
ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਸਹਿਯੋਗ ਨਾਲ ਅਧਿਆਪਕਾ ਨੀਤੂ ਬਾਲਾ ਦੀ ਪਲੇਠੀ ਪੁਸਤਕ "ਸਾਹਾਂ ਦਾ ਸੰਗੀਤ" ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 3...
ਝੁਰੜਖੇੜਾ ਤੇ ਕੰਧ ਵਾਲਾ ‘ਚ ਨਸ਼ਾ ਮੁਕਤੀ ਯਾਤਰਾ – ਪੰਜਾਬ ਬਣੇਗਾ ਰੰਗਲਾ: ਗੋਲਡੀ ਮੁਸਾਫਰ
ਅਬੋਹਰ, ਫਾਜ਼ਿਲਕਾ 21 ਮਈ 2025 AJ Di Awaaj
ਵਿਧਾਨ ਸਭਾ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਪਿੰਡ ਝੋਰੜਖੇੜਾ ਅਤੇ ਕੰਧ ਵਾਲਾ ਅਮਰਕੋਟ...
ਨਸ਼ਾ ਮੁਕਤੀ ਯਾਤਰਾ ਬਣੀ ਲੋਕ ਲਹਿਰ – ਨਸ਼ਾ ਖਤਮ ਕਰਨ ਦਾ ਸੰਕਲਪ: ਵਿਧਾਇਕ ਸਵਨਾ
ਫਾਜ਼ਿਲਕਾ 21 ਮਈ 2025 AJ Di Awaaj
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸ਼ੁਰੂ ਕੀਤੀ...
ਪੰਜਾਬ ਸਰਕਾਰ ਨੇ ਡੋਰਸਟੈਪ ਡਿਲੀਵਰੀ ਸੇਵਾ ਫੀਸ ਨੂੰ ਘਟਾਇਆ – ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ, 20 ਮਈ 2025 AJ Di Awaaj
ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਸਾਰੇ ਨਾਗਰਿਕਾਂ ਲਈ ਵਧੇਰੇ ਪਹੁੰਚਯੋਗ ਬਣਾਉਂਦਿਆਂ ਪੰਜਾਬ ਸਰਕਾਰ ਨੇ ਡੋਰਸਟੈਪ ਡਿਲੀਵਰੀ ਫੀਸ 120 ਰੁਪਏ...
ਉਦਭਵ ਆਵਾਸ ਦੀ ਦੋ ਵਿਦਿਆਰਥਿਨੀਆਂ ਰਮਨਦੀਪ ਤੇ ਅਨੂ ਐਸ਼ਮੀਨ ਸਨਮਾਨਿਤ
ਫਾਜ਼ਿਲਕਾ 20 ਮਈ 2025 Aj Di awaaj
ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਨੇ ਦਸਵੀਂ ਜਮਾਤ ਵਿੱਚੋਂ ਚੰਗੇ ਅੰਕ ਹਾਸਲ ਕਰਨ ਤੇ ਰਮਨਦੀਪ ਕੌਰ ਅਤੇ ਅਨੂਐਸ਼ਮੀਨ...
ਲੂਅ (ਗਰਮੀ) ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ: ਸਿਵਲ ਸਰਜਨ
ਫਾਜਿਲਕਾ 17/05/2025 Aj Di Awaaj
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਵੱਧ ਰਹੀ ਗਰਮੀ ਦੇ ਮੱਦੇਨਜਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜਿਲਕਾ ਵੱਲੋਂ ਜਿਲ੍ਹਾ ਨਿਵਾਸੀਆਂ ਨੂੰ ਲੂਅ ਤੋਂ ਬਚਣ ਲਈ ਅਡਵਾਈਜ਼ਰੀ ਜਾਰੀ ਕੀਤੀ ਹੈ।
ਡਾ ਅਭੀਨਵ ਸਚਦੇਵਾ ਮੈਡੀਕਲ ਸਪੈਸ਼ਲਿਸਟ ਸਿਵਲ ਹਸਪਤਾਲ ਫਾਜਿਲਕਾ ਨੇ ਦੱਸਿਆ ਕਿ ਜੇਕਰ ਅੱਖਾਂ ਦੇ ਸਾਹਮਣੇ ਹਨੇਰਾ, ਚੱਕਰ ਖਾ ਕੇ ਡਿੱਗ ਪੈਣਾ, ਬੇਚੈਨੀ ਅਤੇ ਘਬਰਾਹਟ, ਹਲਕਾ ਜਾਂ ਤੇਜ਼ ਬੁਖਾਰ, ਲੋੜ ਤੋਂ ਜ਼ਿਆਦਾ ਪਿਆਸ ਲੱਗਣਾ, ਸਿਰ ਵਿਚ ਤੇਜ਼ ਦਰਦ ਅਤੇ ਉਲਟੀਆਂ ਆਉਣਾ, ਕਮਜ਼ੋਰੀ ਮਹਿਸੂਸ ਹੋਣਾ, ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ, ਮਾਸ਼ ਪੇਸ਼ੀਆਂ ਵਿੱਚ ਦਰਦ ਆਦਿ ਲੂਅ ਲੱਗਣ ਦੇ ਲੱਛਣ ਹਨ, ਜੇਕਰ ਅਜਿਹੇ ਲੱਛਣ ਨਜਰ ਆਉਣ ਤਾਂ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਵਿਅਕਤੀ ਦੇ ਕੱਪੜੇ ਢਿੱਲੇ ਕਰੋ, ਪੀਣ ਲਈ ਕੁਝ ਤਰਲ ਪਦਾਰਥ ਦਿਓ, ਠੰਢੇ ਪਾਣੀ ਦੀਆਂ ਪੱਟੀਆਂ ਕਰੋ, ਠੰਡੇ ਪਾਣੀ ਨਾਲ ਭਰੇ ਬਾਥਟੱਬ ਵਿੱਚ ਮਰੀਜ਼ ਨੂੰ ਲਿਟਾਓ। ਓ.ਆਰ.ਐਸ. ਦਾ ਘੋਲ ਬਣਾ ਕੇ ਪਿਲਾਓ।
ਉਹਨਾਂ ਦੱਸਿਆ ਕਿ ਜੇਕਰ ਬੁਖਾਰ 104—105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ, ਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ਰੁੱਖੀ ਰੁੱਖੀ ਹੋ ਜਾਵੇ, ਮਰੀਜ਼ ਬੇਹੋਸ਼ ਹੋ ਜਾਵੇ, ਜ਼ਿਆਦਾ ਘਬਰਾਹਟ ਹੋਵੇ ਤਾਂ ਤੁਰੰਤ ਸਿਹਤ ਸੰਸਥਾ ਵਿਖੇ ਮਾਹਿਰ ਡਾਕਟਰ ਨੂੰ ਦਿਖਾਓ। ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾਲੀਆਂ ’ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖਤਰਾ ਹੁੰਦਾ ਹੈ। ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ।
ਡਾ ਸੁਨੀਤਾ ਕੰਬੋਜ਼ ਨੋਡਲ ਅਫ਼ਸਰ ਨੇ ਦੱਸਿਆ ਕਿ ਲੂਅ ਦੇ ਪ੍ਰਕੋਪ ਤੋਂ ਬਚਣ ਲਈ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਏ ਤਾਂ ਸੂਤੀ ਹਲਕੇ ਅਤੇ ਆਰਾਮਦਾਇਕ ਕੱਪੜੇ ਪਾਓ ਅਤੇ ਸਿਰ ਨੂੰ ਢੱਕ ਕੇ ਰੱਖੋ, ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕਰੋ।
ਉਹਨਾਂ ਕਿਹਾ ਕਿ ਗਰਮੀ ਵਿੱਚ ਜਾਣ ਸਮੇਂ ਖਾਲੀ ਪੇਟ ਘਰੋਂ ਬਾਹਰ ਨਾ ਨਿਕਲੋ, ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕਰੋ, ਕੂੁਲਰ ਜਾਂ ਏ.ਸੀ. ਵਾਲੇ ਕਮਰੇ ਵਿੱਚੋਂ ਇੱਕ ਦਮ ਧੁੱਪ ਵਿੱਚ ਨਾ ਨਿਕਲੋ।
ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ ਨੇ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਲੂਅ ਤੋਂ ਬਚਣ ਲਈ ਸਾਵਧਾਨੀਆਂ ਅਮਲ ਵਿੱਚ ਲਿਆਓ ਅਤੇ ਜ਼ਿਆਦਾ ਸਮਾਂ ਘਰ ਵਿੱਚ ਰਹੋ, ਸੁਰੱਖਿਅਤ ਰਹੋ ਤੇ ਸਵਸਥ ਰਹੋ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਜਲਾਲਾਬਾਦ ਵਿਚ ਨਸ਼ਾ ਮੁਕਤੀ ਯਾਤਰਾ ਪਿੰਡ ਟਾਹਲੀ ਵਾਲਾ...
ਫਾਜ਼ਿਲਕਾ 17 ਮਈ 2025 Aj DI Awaaj
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਹੇਠ ਰਾਜ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸ਼ੁਰੂ, ਵਿਧਾਇਕ ਨੇ ਧਰਾਂਗ ਵਾਲਾ, ਭੰਗਾਲਾਂ...
ਬੱਲੂਆਣਾ (ਫਾਜ਼ਿਲਕਾ) 16 ਮਈ 2025 Aj DI Awaaj
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ...

















