Tag: Ferozepur News
ਹੜ੍ਹਾਂ ਦੀ ਸੰਭਾਵਨਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ
ਫ਼ਿਰੋਜ਼ਪੁਰ, 02 ਜੁਲਾਈ 2025 AJ DI Awaaj
Punjab Desk : ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਦੀ ਸਥਿੱਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਵੱਖ-ਵੱਖ...
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਟੈਸਟ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਫਿਰੋਜ਼ਪੁਰ 01 ਜੁਲਾਈ 2025 AJ DI Awaaj
Punjab Desk : ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ...
ਛੱਕਾ ਮਾਰਨ ਤੋਂ ਬਾਅਦ ਖਿਡਾਰੀ ਨੂੰ ਆਇਆ ਦਿਲ ਦਾ ਦੌਰਾ, ਮੈਦਾਨ ‘ਚ ਹੋਈ ਮੌ*ਤ
ਫਿਰੋਜ਼ਪੁਰ: 30 June 2025 AJ DI Awaaj
ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਗੁਰੂਹਰਸਹਾਏ ਵਿਖੇ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਕ੍ਰਿਕਟ ਮੈਚ ਦੌਰਾਨ ਦਿਲ...
ਸਿਹਤ ਵਿਭਾਗ ਵੱਲੋਂ ਡੇਂਗੂ ਮਲੇਰੀਆ ਦੀ ਰੋਕਥਾਮ ਅਤੇ ਬਚਾਅ ਲਈ ਸਰਗਰਮੀਆਂ ਜਾਰੀ
ਫ਼ਿਰੋਜ਼ਪੁਰ, 18 ਜੂਨ 2025 AJ Di Awaaj
Punjab Desk : ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਸਮਿੰਦਰ ਕੌਰ ਦੀ...
ਸਿਹਤ ਵਿਭਾਗ ਵਲੋਂ ਕੋਵਿਡ-19 ਸੰਬੰਧੀ ਸਲਾਹਕਾਰੀ ਜਾਰੀ
ਫ਼ਿਰੋਜ਼ਪੁਰ, 17 ਜੂਨ 2025 AJ DI Awaaj
Punjab Desk : ਸਿਹਤ ਵਿਭਾਗ ਵਲੋਂ ਕਰੋਨਾ ਵਾਇਰਸ ਦੇ ਮਾਮਲਿਆਂ ਸੰਬਧੀ ਸਿਹਤ ਸਲਾਹਕਾਰੀ ਜਾਰੀ ਕੀਤੀ ਗਈ ਹੈ। ਸਿਵਲ...
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਿਰੋਜ਼ਪੁਰ, 6 ਜੂਨ 2025 Aj Di Awaaj
Punjab Desk : ਵਧੀਕ ਜ਼ਿਲ੍ਹਾ ਮੈਜਿਸਟਰੇਟ ਦਮਨਜੀਤ ਸਿੰਘ ਮਾਨ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ...
ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ਤੇ...
ਫਿਰੋਜ਼ਪੁਰ, 6 ਜੂਨ 2025 Aj Di Awaaj
Punjab Desk : ਵਧੀਕ ਜ਼ਿਲ੍ਹਾ ਮੈਜਿਸਟਰੇਟ ਦਮਨਜੀਤ ਸਿੰਘ ਮਾਨ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ...
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾ ਦੀ ਕੀਤੀ ਅਗਵਾਈ
ਫ਼ਿਰੋਜ਼ਪੁਰ, 2 ਜੂਨ 2025 AJ Di Awaaj
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ...
ਨਸ਼ਾ ਮੁਕਤੀ ਯਾਤਰਾ: ਵਿਧਾਇਕ ਭੁੱਲਰ ਵਲੋਂ ਨਸ਼ੇ ਖਿਲਾਫ ਇਕਜੁਟ ਹੋਣ ਦੀ ਅਪੀਲ
ਫ਼ਿਰੋਜ਼ਪੁਰ 29 ਮਈ 2025 AJ DI awaaj
ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ‘ਨਸ਼ਾ ਮੁਕਤੀ ਯਾਤਰਾ’ ਤਹਿਤ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਪਿੰਡ ਦੁਲਚੀ ਕੇ, ਲੰਗਿਆਣਾ ਅਤੇ ਪੱਲਾ ਮੇਘਾ ਵਿਚ ਜਨ ਸਭਾ ਕੀਤੀ ਗਈ। ਇਸ ਤੋਂ ਇਲਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ. ਚੰਦ ਸਿੰਘ ਗਿੱਲ ਅਤੇ ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਵੱਲੋਂ ਕਿਲਚਾ, ਨਿਹਾਲੇ ਵਾਲਾ, ਕੁਤਬੇ ਵਾਲਾ ਵਿੱਖੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਦਿਆਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਪ੍ਰੇਰਿਤ ਕੀਤਾ ਗਿਆ ਤੇ ਨਸ਼ਿਆਂ ਖਿਲਾਫ ਲੜਨ ਦੀ ਸਹੁੰ ਚੁਕਾਈ ਗਈ।
ਇਸ ਮੌਕੇ ਆਯੋਜਿਤ ਜਾਗਰੂਕਤਾ ਸਭਾ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਇਕਜੁਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਤੇ ਪੰਜਾਬ ਨੂੰ ਬਚਾਉਣ ਲਈ ਸੂਬਾ ਸਰਕਾਰ ਨੇ ਕਮਰ ਕਸ ਲਈ ਹੈ, ਇਸ ਨਿਰਣਾਇਕ ਜੰਗ ਵਿੱਚ ਲੋਕਾਂ ਦੇ ਸਾਥ ਦੀ ਬਹੁਤ ਲੋੜ ਹੈ। ਹੁਣ ਸਾਡੀ ਜਿੰਮੇਵਾਰੀ ਬਣਦੀ ਹੈ ਅਸੀਂ ਸਰਕਾਰ ਦਾ ਸਾਥ ਦੇ ਕੇ ਨਸ਼ੇ ਨੂੰ ਪੰਜਾਬ ਵਿਚੋਂ ਖਤਮ ਕਰਨ ਦਾ ਸਹਿਯੋਗ ਦੇਈਏ।
ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸ. ਚੰਦ ਸਿੰਘ ਗਿੱਲ ਨੇ ਸੰਦੇਸ਼ ਦਿੰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ‘ਚ ਧਕੇਲਣ ਲਈ ਕੋਈ ਕਸਰ ਨਹੀਂ ਛੱਡੀ ਪਰ ਹੁਣ ਮੁੱਖ ਮੰਤਰੀ ਪੰਜਾਬ ਦੀ ਅਗਵਾਈ ‘ਚ ‘ਰੰਗਲਾ ਪੰਜਾਬ’ ਦੀ ਸਿਰਜਣਾ ਹੋ ਰਹੀ ਹੈ। ਉਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਨਾਮੁਰਾਦ ਬਿਮਾਰੀ ਨਸ਼ੇ ਨੂੰ ਜੜੋਂ ਖਤਮ ਕੀਤਾ ਜਾਵੇਗਾ।
ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ, ਕਸਬਿਆਂ ਦੇ ਸ਼ਹਿਰਾਂ ਤੱਕ ਪੁਹੰਚ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਵਿਰੁੱਧ ਲਾਮਬੰਦ ਕਰਨ ਦੇ ਨਾਲ-ਨਾਲ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੇ ਜਾਲ ਵਿੱਚ ਫਸ ਗਏ ਹਨ, ਉਨਾਂ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਾ ਪੀੜਤਾਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ।...
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦਾ...
ਫ਼ਿਰੋਜ਼ਪੁਰ, 27 ਮਈ 2025 Aj Di Awaaj
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਿਸ਼ਿਆਂ ਵਿਰੁੱਧ'...
















