Home Tags Ferozepur News

Tag: Ferozepur News

logo

ਬੱਚਿਆਂ ਤੇ ਨੌਜਵਾਨਾਂ ਦੇ ਰਾਸ਼ਟਰੀ ਬਹਾਦਰੀ ਅਵਾਰਡ ਲਈ ਅਰਜ਼ੀਆਂ ਦੀ ਮੰਗ

0
ਫ਼ਿਰੋਜ਼ਪੁਰ 14 ਮਈ 2025 Aj Di Awaaj  ਡਿਪਟੀ ਕਮਿਸ਼ਨਰ-ਕਮ ਚੇਅਰਮੈਨ ਜ਼ਿਲ੍ਹਾ ਬਾਲ ਭਲਾਈ ਕੌਂਸਲ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਇੰਡੀਅਨ ਕੌਂਸਲ ਆਫ ਚਾਈਲਡ ਵੈਲਫੇਅਰ...
logo

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ‘ਤੇ ਪਾਬੰਦੀ...

0
ਫਿਰੋਜ਼ਪੁਰ, 14 ਮਈ 2025 Aj Di Awaaj ਵਧੀਕ ਜ਼ਿਲ੍ਹਾ ਮੈਜਿਸਟਰੇਟ ਦਮਨਜੀਤ ਸਿੰਘ ਮਾਨ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ 75 ਐਮ.ਜੀ. ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਫ਼ਿਰੋਜ਼ਪੁਰ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦੀ ਵਿਆਪਕ ਦੁਰਵਰਤੋਂ ਕੀਤੀ ਜਾਂਦੀ ਹੈ। ਇਸ ਲਈ 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ' ਤੇ  ਪਾਬੰਦੀ ਲਗਾਉਣ ਦੀ ਜ਼ਰੂਰਤ ਹੈ। ਹੁਕਮਾਂ ਵਿੱਚ ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ਵਿੱਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐਮ.ਜੀ ਬਿਨਾਂ ਅਸਲ ਪਰਚੀ ਦੇ ਨਹੀਂ ਵੇਚੇਗਾ। ਇਸ ਤੋਂ ਇਲਾਵਾ ਹੁਕਮਾਂ ਅਨੁਸਾਰ ਵੇਚਣ ਵਾਲੇ ਇਹ ਗੱਲ ਵੀ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ 75 ਐਮ.ਜੀ ਤੱਕ ਵੇਚੀ ਗਈ ਗੋਲੀ ਅਤੇ ਕੈਪਸੂਲ ਦਾ ਵੀ ਰਿਕਾਰਡ ਵੀ ਰੱਖਣਗੇ ਅਤੇ ਖਰੀਦ ਅਤੇ ਵੇਚ ਦਾ ਬਿੱਲ ਸਮੇਤ ਰਿਕਾਰਡ ਰੱਖਣਾ ਯਕੀਨੀ ਬਣਾਉਣਗੇ। ਅਸਲ ਪਰਚੀ ਦੇ ਉਪਰ ਸਟੈਂਪ ਸਮੇਤ ਇਨ੍ਹਾਂ ਚੀਜਾਂ ਜਿਵੇ ਕੇ ਕੈਮਿਸਟ/ ਰਿਟੇਲਰ/ ਟਰੇਡ ਦਾ ਨਾਮ, ਗੋਲੀਆਂ ਖਰੀਦਣ ਦੀ ਮਿਤੀ ਅਤੇ ਗੋਲੀਆਂ ਦੀ ਗਿਣਤੀ ਆਦਿ ਨੂੰ ਵੀ ਯਕੀਨੀ ਬਣਾਉਣਗੇ। ਇਨ੍ਹਾਂ ਹੁਕਮਾਂ ਮੁਤਾਬਿਕ ਹਰ ਰਿਟੇਲਰ/ਕੈਮਿਸਟ, ਮੈਡੀਕਲ ਸਟੋਰ ਮਾਲਕ ਅਤੇ ਹਸਪਤਾਲ ਵਿੱਚ ਫਾਰਮਸਿਸਟ ਇਸ ਚੀਜ ਨੂੰ ਵੀ ਯਕੀਨੀ ਬਣਾਉਣਗੇ ਕਿ ਖਰੀਦ ਕਰਨ ਵਾਲੇ ਵੱਲੋਂ ਅਸਲ ਪਰਚੀ ਦੇ ਉਪਰ ਪਹਿਲਾਂ ਹੀ ਕਿਸੇ ਹੋਰ ਦੁਕਾਨ ਤੋਂ ਇਹ ਦਵਾਈ (ਪ੍ਰੀਗਾਬਾਲਿਨ 75 ਐਮ.ਜੀ) ਨਾ ਖਰੀਦੀ ਗਈ ਹੋਵੇ। ਵੇਚਣ ਵਾਲੇ ਇਹ ਵੀ ਯਕੀਨੀ ਬਣਾਉਣਗੇ ਕਿ ਪਰਚੀ ਵਿੱਚ ਦਰਜ ਦਿਨਾਂ ਤੋਂ ਵੱਧ ਗਾਹਕ ਨੂੰ ਦਵਾਈ ਨਾ ਮੁਹੱਈਆ ਕਰਵਾਈ ਜਾਵੇ। ਜਿਹਨਾਂ ਮਰੀਜਾਂ ਨੂੰ ਅਸਲ ਵਿੱਚ ਇਹ ਦਵਾਈ ਦੀ ਜਰੂਰਤ ਹੈ, ਉਨ੍ਹਾਂ ਮਰੀਜਾਂ ਲਈ ਕੇਵਲ ਸਿਵਲ ਹਸਪਤਾਲ ਫ਼ਿਰੋਜ਼ਪੁਰ ਸ਼ਹਿਰ ਦੇ ਅੰਦਰ ਜਨ ਔਸ਼ਧੀ ਜੈਨਰਿਕ ਡਰੱਗ ਸਟੋਰ...

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਹੇਠ ਸਿਹਤ ਵਿਭਾਗ ਵਲੋਂ ਕੀਤਾ ਕੇਂਦਰੀ ਜੇਲ੍ਹ ਦਾ...

0
ਫ਼ਿਰੋਜ਼ਪੁਰ,9 ਮਈ 2025 Aj Di Awaaj ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਸਮਿੰਦਰ ਪਾਲ ਦੀ ਅਗਵਾਈ ਵਿੱਚ "ਹਰ ਸ਼ੁੱਕਰਵਾਰ ਡੇਂਗੂ...

ਸੀਐਮ ਦੀ ਯੋਗਸ਼ਾਲਾ ਤਹਿਤ ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜਾਂ ਨੂੰ ਕਰਵਾਇਆ ਜਾ ਰਿਹਾ ਹੈ...

0
ਫਿਰੋਜ਼ਪੁਰ 05/05/2025 Aj Di Awaaj  ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਜਾਰੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸ਼ਲਾਘਾਯੋਗ ਪਹਿਲ ਕਰਦੇ ਹੋਏ ਸੀਐਮ ਦੀ ਯੋਗਸ਼ਾਲਾ ਜ਼ਿਲ੍ਹੇ...

ਵਧੀਕ ਡਿਪਟੀ ਕਮਿਸ਼ਨਰ ਨੇ ਕੂੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ...

0
ਫ਼ਿਰੋਜ਼ਪੁਰ, 3 ਫਰਵਰੀ 2025: Fact Recorder ਇਹ ਗੱਡੀਆਂ ਫਿਰੋਜ਼ਪੁਰ ਵਿੱਚ ਕੂੜਾ ਪ੍ਰਬੰਧਨ ਲਈ ਹੋਣਗੀਆਂ ਸਹਾਈ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਨੇ ਅੱਜ ਜ਼ਿਲ੍ਹਾ...

Latest News