Home Tags Ferozepur News

Tag: Ferozepur News

ਸਿਹਤ ਵਿਭਾਗ ਵੱਲੋਂ ਡੇਂਗੂ ਮਲੇਰੀਆ ਦੀ ਰੋਕਥਾਮ ਅਤੇ ਬਚਾਅ ਲਈ ਸਰਗਰਮੀਆਂ ਜਾਰੀ

0
ਫ਼ਿਰੋਜ਼ਪੁਰ, 18 ਜੂਨ 2025 AJ Di Awaaj Punjab Desk : ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਸਮਿੰਦਰ ਕੌਰ ਦੀ...

ਸਿਹਤ ਵਿਭਾਗ ਵਲੋਂ ਕੋਵਿਡ-19 ਸੰਬੰਧੀ ਸਲਾਹਕਾਰੀ ਜਾਰੀ

0
ਫ਼ਿਰੋਜ਼ਪੁਰ, 17 ਜੂਨ 2025 AJ DI Awaaj Punjab Desk : ਸਿਹਤ ਵਿਭਾਗ ਵਲੋਂ ਕਰੋਨਾ ਵਾਇਰਸ ਦੇ ਮਾਮਲਿਆਂ ਸੰਬਧੀ ਸਿਹਤ ਸਲਾਹਕਾਰੀ ਜਾਰੀ ਕੀਤੀ ਗਈ ਹੈ। ਸਿਵਲ...

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

0
ਫਿਰੋਜ਼ਪੁਰ, 6 ਜੂਨ 2025 Aj Di Awaaj Punjab Desk : ਵਧੀਕ ਜ਼ਿਲ੍ਹਾ ਮੈਜਿਸਟਰੇਟ ਦਮਨਜੀਤ ਸਿੰਘ ਮਾਨ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ...

ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ਤੇ...

0
ਫਿਰੋਜ਼ਪੁਰ, 6 ਜੂਨ 2025  Aj Di Awaaj Punjab Desk : ਵਧੀਕ ਜ਼ਿਲ੍ਹਾ ਮੈਜਿਸਟਰੇਟ ਦਮਨਜੀਤ ਸਿੰਘ ਮਾਨ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ...

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾ ਦੀ ਕੀਤੀ ਅਗਵਾਈ

0
ਫ਼ਿਰੋਜ਼ਪੁਰ, 2 ਜੂਨ 2025 AJ Di Awaaj ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ...

ਨਸ਼ਾ ਮੁਕਤੀ ਯਾਤਰਾ: ਵਿਧਾਇਕ ਭੁੱਲਰ ਵਲੋਂ ਨਸ਼ੇ ਖਿਲਾਫ ਇਕਜੁਟ ਹੋਣ ਦੀ ਅਪੀਲ

0
ਫ਼ਿਰੋਜ਼ਪੁਰ 29 ਮਈ 2025 AJ DI awaaj ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ‘ਨਸ਼ਾ ਮੁਕਤੀ ਯਾਤਰਾ’ ਤਹਿਤ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਪਿੰਡ ਦੁਲਚੀ ਕੇ, ਲੰਗਿਆਣਾ ਅਤੇ ਪੱਲਾ ਮੇਘਾ ਵਿਚ ਜਨ ਸਭਾ ਕੀਤੀ ਗਈ। ਇਸ ਤੋਂ ਇਲਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ. ਚੰਦ ਸਿੰਘ ਗਿੱਲ ਅਤੇ  ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਵੱਲੋਂ ਕਿਲਚਾ, ਨਿਹਾਲੇ ਵਾਲਾ, ਕੁਤਬੇ ਵਾਲਾ ਵਿੱਖੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਦਿਆਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਪ੍ਰੇਰਿਤ ਕੀਤਾ ਗਿਆ ਤੇ ਨਸ਼ਿਆਂ ਖਿਲਾਫ ਲੜਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਆਯੋਜਿਤ ਜਾਗਰੂਕਤਾ ਸਭਾ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਇਕਜੁਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਤੇ ਪੰਜਾਬ ਨੂੰ ਬਚਾਉਣ ਲਈ ਸੂਬਾ ਸਰਕਾਰ ਨੇ ਕਮਰ ਕਸ ਲਈ ਹੈ, ਇਸ ਨਿਰਣਾਇਕ ਜੰਗ ਵਿੱਚ ਲੋਕਾਂ ਦੇ ਸਾਥ ਦੀ ਬਹੁਤ ਲੋੜ ਹੈ। ਹੁਣ ਸਾਡੀ ਜਿੰਮੇਵਾਰੀ ਬਣਦੀ ਹੈ ਅਸੀਂ ਸਰਕਾਰ ਦਾ ਸਾਥ ਦੇ ਕੇ ਨਸ਼ੇ ਨੂੰ ਪੰਜਾਬ ਵਿਚੋਂ ਖਤਮ ਕਰਨ ਦਾ ਸਹਿਯੋਗ ਦੇਈਏ। ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸ. ਚੰਦ ਸਿੰਘ ਗਿੱਲ ਨੇ ਸੰਦੇਸ਼ ਦਿੰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ‘ਚ ਧਕੇਲਣ ਲਈ ਕੋਈ ਕਸਰ ਨਹੀਂ ਛੱਡੀ ਪਰ ਹੁਣ ਮੁੱਖ ਮੰਤਰੀ ਪੰਜਾਬ ਦੀ ਅਗਵਾਈ ‘ਚ ‘ਰੰਗਲਾ ਪੰਜਾਬ’ ਦੀ ਸਿਰਜਣਾ ਹੋ ਰਹੀ ਹੈ। ਉਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਨਾਮੁਰਾਦ ਬਿਮਾਰੀ ਨਸ਼ੇ ਨੂੰ ਜੜੋਂ ਖਤਮ ਕੀਤਾ ਜਾਵੇਗਾ। ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ, ਕਸਬਿਆਂ ਦੇ ਸ਼ਹਿਰਾਂ ਤੱਕ ਪੁਹੰਚ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਵਿਰੁੱਧ ਲਾਮਬੰਦ ਕਰਨ ਦੇ ਨਾਲ-ਨਾਲ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੇ ਜਾਲ ਵਿੱਚ ਫਸ ਗਏ ਹਨ, ਉਨਾਂ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਾ ਪੀੜਤਾਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ।...

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦਾ...

0
ਫ਼ਿਰੋਜ਼ਪੁਰ, 27 ਮਈ 2025 Aj Di Awaajਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਿਸ਼ਿਆਂ ਵਿਰੁੱਧ'...

ਵਿਧਾਇਕ ਰਜਨੀਸ਼ ਦਹੀਯਾ ਨੇ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ...

0
ਫ਼ਿਰੋਜ਼ਪੁਰ 27 ਮਈ 2025 Aj Di Awaaj‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਨੇ ਅੱਜ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਮੋਹਕਮ...

ਵਿਸ਼ਵ ਥੈਲਾਸੀਮੀਆ ਦਿਹਾੜੇ ਮੌਕੇ ਕਰਵਾਏ ਚਾਰਟ ਮੇਕਿੰਗ ਮੁਕਾਬਲੇ

0
ਫ਼ਿਰੋਜ਼ਪੁਰ, 26 ਮਈ 2025 Aj Di Awaaj ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਵਿਸ਼ਵ ਥੈਲਾਸੀਮੀਆ ਦਿਹਾੜੇ ਮੌਕੇ ਸਿਵਲ ਹਸਪਤਾਲ਼...

ਅਗਨੀਵੀਰ ਰੈਲੀ ਵਾਸਤੇ ਹੋਣ ਵਾਲੀ ਲਿਖਤੀ ਪ੍ਰੀਖਿਆ ਦੀ ਮੁਫ਼ਤ ਕੋਚਿੰਗ 27 ਨੂੰ

0
ਫਿਰੋਜ਼ਪੁਰ 23 ਮਈ 2025 AJ DI Awaajਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਤਹਿਤ ਜਿਲ੍ਹਾ ਰੋਜ਼ਗਾਰ ਦਫ਼ਤਰ, ਆਈ ਬਲਾਕ, ਦੂਜੀ ਮੰਜ਼ਿਲ, ਡੀ.ਸੀ. ਦਫ਼ਤਰ, ਫਿਰੋਜਪੁਰ ਛਾਉਣੀ 9465474122 ਵੱਲੋਂ ਅਗਨੀਵੀਰ ਰੈਲੀ ਵਾਸਤੇ ਹੋਣ ਵਾਲੀ ਲਿਖਤੀ ਪ੍ਰੀਖਿਆ ਦੀ ਮੁਫ਼ਤ ਕੋਚਿੰਗ 27 ਮਈ ਨੂੰ ਕਰਵਾਈ ਜਾਣੀ ਹੈ। ਇਸ ਸਬੰਧੀ ਸ਼੍ਰੀ ਦਿਲਬਾਗ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਇਸ ਕੋਚਿੰਗ ਵਿੱਚ ਉਹੀ ਉਮੀਦਵਾਰ ਭਾਗ ਲੈ ਸਕਦਾ ਹੈ, ਜਿਸ ਨੇ ਸਮੇਂ ਰਹਿੰਦੇ ਖੁਦ ਨੂੰ JoinIndianarmy ਦੀ ਵੈਬਸਾਈਟ ਉੱਤੇ ਰਜਿਸਟਰ ਕੀਤਾ ਹੈ। ਉਮੀਦਵਾਰ 26 ਮਈ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਫਿਰੋਜ਼ਪੁਰ ਸਵੇਰੇ 09 ਤੋਂ ਸ਼ਾਮ 05 ਵਜੇ ਤੱਕ ਆ ਕੇ ਆਪਣੇ ਆਪ ਨੂੰ ਮੁਫਤ ਕੋਚਿੰਗ ਲਈ ਰਜਿਸਟਰ ਕਰਵਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਗਨੀਵੀਰ ਰੈਲੀ ਵਾਸਤੇ ਕੋਚਿੰਗ ਪੰਜਾਬ ਸਰਕਾਰ ਦੇ ਸੀਪਾਈਟ ਸੈਂਟਰ ਪਿੰਡ ਹਕੂਮਤ ਸਿੰਘ ਵਾਲਾ ਨੇੜੇ ਤਲਵੰਡੀ ਭਾਈ, ਫਿਰੋਜਪੁਰ ਮੋਗਾ ਰੋਡ ਵਿਖੇ ਪਹਿਲਾਂ ਹੀ ਚੱਲ ਰਹੀ ਹੈ ਅਤੇ ਉਮੀਦਵਾਰ ਆਪਣੀ ਸਹੁਲਤ ਅਨੁਸਾਰ ਜਿੱਥੇ ਉਸਨੂੰ ਨੇੜੇ ਪੈਂਦਾ ਹੈ ਉਥੇ ਜਾ ਕੇ ਕੋਚਿੰਗ ਲੈ ਸਕਦੇ ਹਨ। ਜਾਣਕਾਰੀ ਲਈ ਸੀ—ਪਾਈਟ ਸੈਂਟਰ ਦੇ ਫੋਨ ਨੰਬਰ 8872802046,7888848823,7889175575 ਤੇ ਵੀ ਸਪੰਰਕ ਕੀਤਾ ਜਾ ਸਕਦਾ ਹੈ।

Latest News