Tag: Ferozepur News
ਫ਼ਿਰੋਜ਼ਪੁਰ ਵੱਲੋਂ ਜੈਵਿਕ ਖਾਦਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ
ਫ਼ਿਰੋਜ਼ਪੁਰ, 25 ਜੂਨ 2026 AJ DI Awaaj
Punjab Desk : ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਫ਼ਿਰੋਜ਼ਪੁਰ ਵੱਲੋਂ ਡਿਪਟੀ ਡਾਇਰੈਕਟਰ ਡਾ. ਗੁਰਮੇਲ ਸਿੰਘ ਸੰਧੂ ਦੀ ਯੋਗ ਅਗਵਾਈ...
ਪ੍ਰੋਗਰਾਮਾਂ ਦੇ ਟੀਚੇ ਪੂਰੇ ਕਰਨ ਲਈ ਸਿਵਲ ਸਰਜਨ ਵੱਲੋਂ ਮੀਟਿੰਗ
ਫ਼ਿਰੋਜ਼ਪੁਰ,22 ਜੂਨ 2026 AJ DI AwaajPunjab Desk : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ, ਪ੍ਰਿੰਸੀਪਲ ਸਕੱਤਰ ਸਿਹਤ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਦੀ...
ਸਾਈਕਲਿੰਗ ਨੂੰ ਪ੍ਰਫੁੱਲਿਤ ਕਰਨ ਵਿੱਚ ਨਹੀਂ ਛੱਡਾਂਗੇ ਕੋਈ ਕਸਰ
ਫਿਰੋਜ਼ਪੁਰ, 15 ਜੂਨ 2026 AJ DI AwaajPunjab Desk : ਵਿਸ਼ਵ ਸਾਈਕਲ ਦਿਵਸ ਮੌਕੇ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਡਿਸਕਵਰੀ ਵਰਲਡ ਕਾਨਵੈਂਟ ਸਕੂਲ, ਮੱਲਾਂਵਾਲਾ ਖ਼ਾਸ...
ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ
ਫ਼ਿਰੋਜ਼ਪੁਰ, 8 ਜੂਨ 2026 AJ DI AwaajPunjab Desk : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖ਼ਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ...
ਵਿਸ਼ਵ ਹਾਈਪਰਟੈਂਸ਼ਨ ਦਿਵਸ ਸੰਬਧੀ ਜਾਗਰੂਕਤਾ ਬੈਨਰ ਜਾਰੀ
ਫ਼ਿਰੋਜ਼ਪੁਰ, 15 ਮਈ 2026 AJ DI AwaajPunjab Desk : ਸਿਵਲ ਸਰਜਨ ਡਾ. ਮੀਨਕਸ਼ੀ ਢੀਂਗਰਾ ਦੀ ਅਗਵਾਈ ਹੇਠ ਵਿਸ਼ਵ ਹਾਈਪਰਟੈਨਸ਼ਨ ਦਿਵਸ ਦੇ ਸੰਬਧ ਵਿੱਚ ਜ਼ਿਲ੍ਹੇ...
ਫੂਡ ਸੇਫਟੀ ਟੀਮ ਵੱਲੋਂ ਵੱਖ-ਵੱਖ ਡੇਅਰੀਆਂ ਦੀ ਕੀਤੀ ਗਈ ਚੈਕਿੰਗ
ਫ਼ਿਰੋਜ਼ਪੁਰ, 12 ਮਈ 2026 AJ DI Awaaj
Punjab Desk : ਫੂਡ ਕਮਿਸ਼ਨਰ ਮੈਡਮ ਕੰਵਲ ਪ੍ਰੀਤ ਬਰਾੜ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅਮਰਵੀਰ ਸਿੱਧੂ...
ਮਿੱਟੀ ਦੀ ਸਿਹਤ ਬਚਾਉਣ ਲਈ ਸੰਤੁਲਿਤ ਖਾਦ ਪ੍ਰਬੰਧਨ ਜ਼ਰੂਰੀ
ਫ਼ਿਰੋਜ਼ਪੁਰ, 29 ਅਪ੍ਰੈਲ 2026 AJ DI AwaajPunjab Desk : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਅਪਰ ਨਿਰਦੇਸ਼ਕ ਪਸਾਰ ਸਿੱਖਿਆ ਡਾ. ਤਰਸੇਮ ਸਿੰਘ ਢਿੱਲੋਂ ਵੱਲੋਂ ਬੀਤੇ...
ਡਾਕਟਰ ਮੀਨਾਕਸ਼ੀ ਢੀਂਗਰਾ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ
ਫਿਰੋਜ਼ਪੁਰ 16 ਅਪ੍ਰੈਲ 2026 AJ DI Awaaj
Punjab Desk : ਡਾ. ਮੀਨਾਕਸ਼ੀ ਢੀਂਗਰਾ ਵੱਲੋਂ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਦਫ਼ਤਰ ਸਿਵਲ...
ਜ਼ਿਲ੍ਹਾ ਫਿਰੋਜ਼ਪੁਰ ਵਿੱਚ ਮੂੰਹ ਖੁਰ ਵੈਕਸੀਨੇਸ਼ਨ ਦਾ 8ਵਾਂ ਫੇਜ਼ ਸ਼ੁਰੂ
ਫਿਰੋਜ਼ਪੁਰ, 15 ਅਪ੍ਰੈਲ 2026 AJ DI AwaajPunjab Desk : ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਿਰੋਜ਼ਪੁਰ ਦੀ...
ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਗਿਆ ਉਦਘਾਟਨ
ਫਿਰੋਜ਼ਪੁਰ, 15 ਅਪ੍ਰੈਲ 2026 AJ DI Awaaj
Punjab Desk : ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਰਵਾਏ...





















