Tag: Malerkotla News
ਜ਼ਿਲ੍ਹਾ ਪੁਲਿਸ ਮੁਖੀ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰੀ ਬਣਾਈ ਰੱਖਣ ਲਈ ਕੀਤਾ...
ਭੋਗੀਵਾਲ/ਮਾਲੇਰਕੋਟਲਾ, 20 ਮਈ 2025 AJ Di Awaaj
ਨਸ਼ੇ ਨਾਲ ਬਰਬਾਦੀ ਵੱਲ ਵਧ ਰਹੀ ਨੌਜਵਾਨ ਪੀੜ੍ਹੀ ਨੂੰ ਸੁਰੱਖਿਅਤ ਤੇ ਸੁਨਹਿਰੇ ਭਵਿੱਖ ਵੱਲ ਰਾਹ ਕਰਨ...
ਡੇਂਗੂ ਤੋਂ ਬਚਾਅ ਲਈ ਸਿਹਤ ਟੀਮਾਂ ਕਰਨਗੀਆਂ ਲਾਰਵੇ ਦਾ ਨਰੀਖਣ-ਸਿਵਲ ਸਰਜਨ
ਮਾਲੇਰਕੋਟਲਾ, 20 ਮਈ 2025 AJ Di Awaaj
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵਿੱਚ ਡੇਂਗੂ ਜਾਗਰੂਕਤਾ ਗਤੀਵਿਧੀਆਂ ਤੇਜ਼ੀ ਲਿਆਂਦੀ ਗਈ ਹੈ ਅਤੇ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਂਗੂ ਦੇ ਪੈਰ ਫੈਲਾਉਣ ਤੋਂ ਪਹਿਲਾਂ ਹੀ ਉਸ ਦੀ ਰੋਕਥਾਮ ਲਈ ਸੰਘਰਸ਼ਸ਼ੀਲ ਯਤਨਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਤਹਿਤ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਵੱਖ-ਵੱਖ ਇਲਾਕਿਆਂ ਵਿੱਚ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਕਰਨਗੀਆਂ ਅਤੇ ਲੋਕਾਂ ਨੂੰ ਜਾਗਰੂਕ ਵੀ ਕਰਨਗੀਆਂ।
ਡਾ. ਗੋਇਲ ਨੇ ਕਿਹਾ ਕਿ ਇਹ ਟੀਮਾਂ ਪਾਣੀ ਵਾਲੀਆਂ ਟੈਂਕੀਆਂ, ਕੂਲਰਾਂ, ਗਮਲਿਆਂ, ਫ਼ਜ਼ੂਲ ਪਏ ਬਰਤਨਾਂ, ਟਾਇਰਾਂ, ਅਤੇ ਹੋਰ ਉਨ੍ਹਾਂ ਥਾਵਾਂ ਦੀ ਜਾਂਚ ਕਰਨਗੀਆਂ ਜਿੱਥੇ ਪਾਣੀ ਇਕੱਠਾ ਹੋ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਲਾਰਵਾ ਮਿਲਣ ਦੀ ਸਥਿਤੀ ਵਿੱਚ ਘਰ ਮਾਲਕਾਂ ਨੂੰ ਤੁਰੰਤ ਨਿਰਦੇਸ਼ ਦਿੱਤੇ ਜਾਣਗੇ ਕਿ ਉਹ ਪਾਣੀ ਨੂੰ ਸਾਫ਼ ਕਰਕੇ ਭਰੋਸੇਯੋਗ ਢੰਗ ਨਾਲ ਢੱਕਣ।
ਸਿਵਲ ਸਰਜਨ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਚਿਤ ਅਤੇ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਜ਼ਿਆਦਾਤਰ ਸਵੇਰੇ ਤੇ ਸ਼ਾਮ ਦੇ ਸਮੇਂ ਡੰਗਦਾ ਹੈ ਅਤੇ ਇਹ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਘਰ ਦੇ ਆਲ਼ੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ ਅਤੇ ਹਫ਼ਤੇ ਵਿੱਚ ਘੱਟੋ ਘੱਟ ਇੱਕ ਵਾਰ ਟੈਂਕੀਆਂ ਅਤੇ ਕੂਲਰਾਂ ਦੀ ਸਫ਼ਾਈ ਕਰਨੀ ਚਾਹੀਦੀ ਹੈ।
ਸਿਹਤ ਵਿਭਾਗ ਨੇ ਸਕੂਲਾਂ, ਆਂਗਣਵਾੜੀ ਕੇਂਦਰਾਂ, ਅਤੇ ਹੋਰ ਸਰਵਜਨਕ ਥਾਵਾਂ...
ਪੰਜਾਬ ਸਿੱਖਿਆ ਕ੍ਰਾਂਤੀ” ਕੇਵਲ ਇੱਕ ਮੁਹਿੰਮ ਨਹੀਂ, ਬਲਕਿ ਨਵੇਂ ਯੁੱਗ ਸ਼ੁਰੂਆਤ- ਵਿਧਾਇਕ ਅਮਰਗੜ੍ਹ
ਅਮਰਗੜ੍ਹ/ਮਾਲੇਰਕੋਟਲਾ 19 ਮਈ 2025 AJ DI Awaaj
"ਪੰਜਾਬ ਸਿੱਖਿਆ ਕ੍ਰਾਂਤੀ" ਹੁਣ ਕੇਵਲ ਇੱਕ ਮੁਹਿੰਮ ਨਹੀਂ, ਬਲਕਿ ਨਵੇਂ ਯੁੱਗ ਸ਼ੁਰੂਆਤ ਵੱਲ ਵੱਧਦੇ ਕਦਮ ਹਨ ਜੋ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਵਿਸ ਐਕਟ 2018 ਤਹਿਤ ਲੰਬਿਤ ਮਾਮਲਿਆਂ ਦੀ ਸਮੀਖਿਆ
ਮਾਲੇਰਕੋਟਲਾ 16 ਮਈ 2025 Aj DI Awaaj
ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੰਧੂ ਦੀ ਅਗਵਾਈ ਹੇਠ ਅੱਜ ਸੀ.ਐਮ.ਵਿੰਡੋ ਅਤੇ ਪੀ.ਜੀ.ਆਰ.ਐਸ.(ਪ੍ਰਸ਼ਾਸ਼ਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ)...
ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਨਾਲ ਕੀਤੀ...
ਮਾਲੇਰਕੋਟਲਾ 13 ਮਈ 2025 AJ DI Awaaj
ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਵੱਲੋਂ ਅੱਜ ਸਾਬਕਾ ਸੈਨਿਕਾਂ ਨਾਲ ਇਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ,...
ਹੁਣ ਜ਼ਿਲ੍ਹਾ ਨਿਵਾਸੀ ਟਰਾਂਸਪੋਰਟ ਵਿਭਾਗ ਨਾਲ ਸਬੰਧਤ 29 ਤਰ੍ਹਾਂ ਦੀਆਂ ਸੇਵਾਵਾਂ, ਸੇਵਾ ਕੇਂਦਰਾਂ ਰਾਹੀਂ...
ਮਾਲੇਰਕੋਟਲਾ 12 ਮਈ :
ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਲਈ ਇਕ ਹੋਰ ਵੱਡਾ ਕਦਮ ਚੁੱਕਦਿਆਂ ਹੁਣ ਜਿਲ੍ਹੇ ਦੇ ਨਾਗਰਿਕ ਟਰਾਂਸਪੋਰਟ ਵਿਭਾਗ ਨਾਲ ਸਬੰਧਿਤ 29 ਤਰ੍ਹਾਂ ਦੀਆਂ ਸੇਵਾਵਾਂ ਸਿੱਧੇ ਤੌਰ ਤੇ ਆਪਣੇ ਨੇੜਲੇ ਸੇਵਾ ਕੇਂਦਰਾਂ ਤੋਂ ਹਾਸਲ ਕਰ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੀਜ਼ਨਲ ਟਰਾਂਸਪੋਰਟ ਅਫਸਰ (RTA) ਗੁਰਮੀਤ ਕੁਮਾਰ ਬਾਂਸਲ ਨੇ ਦੱਸਿਆ ਕਿ ਇਹ ਕਦਮ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਹੋਰ ਵਧੀਆ ਬਣਾਉਣ ਅਤੇ ਆਮ ਲੋਕਾਂ ਨੂੰ ਘਰ ਦੇ ਨੇੜੇ ਹੀ ਸਰਲ ਢੰਗ ਨਾਲ ਸਰਕਾਰੀ ਸੇਵਾਵਾਂ ਉਪਲਬਧ ਕਰਵਾਉਣ ਦੇ ਉਦੇਸ਼ ਹੇਠ ਚੁੱਕਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਅਤੇ ਸੇਵਾ ਸਹਾਇਕਾਂ ਨੂੰ ਟਰਾਂਸਪੋਰਟ...
ਐਸ.ਡੀ.ਐਮ. ਮਾਲੇਰਕੋਟਲਾ ਦੀ ਅਗਵਾਈ ਵਿੱਚ ਪੀਸ ਕਮੇਟੀ ਦੀ ਮੀਟਿੰਗ ਆਯੋਜਿਤ
ਮਾਲੇਰਕੋਟਲਾ, 12 ਮਈ 2025 Aj Di Awaaj
ਮਾਲੇਰਕੋਟਲਾ ’ਚ ਭਾਈਚਾਰਕ ਸਾਂਝ, ਏਕਤਾ ਅਤੇ ਸ਼ਾਂਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਅੱਜ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ...
ਡਿਪਟੀ ਕਮਿਸ਼ਨਰ ਨੇ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਅਵਾਮ ਨੂੰ ਤਹੱਮੁਲ ਸ਼ਾਂਤ ਰਹਿਣ ਦੀ...
ਮਾਲੇਰਕੋਟਲਾ 09 ਮਈ 2025 Aj Di Awaaj
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾਲ ਹੀ ਵਿੱਚ ਉਤਪੰਨ ਹੋਏ ਹੰਗਾਮੀ ਹਾਲਾਤਾਂ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ...
ਜ਼ਿਲ੍ਹਾ ਮੈਜਿਸਟ੍ਰੇਟ ਮਾਲੇਰਕੋਟਲਾ ਵੱਲੋਂ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਵਿਰੁੱਧ ਸਖ਼ਤ ਹੁਕਮ ਜਾਰੀ ਕੀਤੇ
ਮਾਲੇਰਕੋਟਲਾ, 9 ਮਈ 2025 Aj Di Awaaj
ਜ਼ਿਲ੍ਹਾ ਮੈਜਿਸਟ੍ਰੇਟ-ਕਮ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਜਰੂਰੀ ਵਸਤੂਆਂ ਦੀ ਅਨੈਤਿਕ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਨੂੰ...
ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਦਾ ਸਡਿਊਲ ਜਾਰੀ
ਮਾਲੇਰਕੋਟਲਾ 05 ਮਈ 2025 Aj Di Awaaj
ਮਾਲੇਰਕੋਟਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਦੀ...

















