Home Tags Malerkotla News

Tag: Malerkotla News

ਸਿਵਲ ਸਰਜਨ ਵੱਲੋਂ ਵੱਖ ਵੱਖ ਟੀਕਾਕਰਨ ਕੈਂਪਾਂ ਦਾ ਅਚਨਚੇਤ ਨਿਰੀਖਣ

0
ਮਾਲੇਰਕੋਟਲਾ 20 ਅਗਸਤ 2025 AJ DI AwaajPunjab Desk : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ...

ਬਰਸਾਤੀ ਮੌਸਮ ਦੇ ਚਲਦਿਆਂ ਖਾਣ-ਪੀਣ ਦੀਆਂ ਦੁਕਾਨਾਂ ਦੀ ਜਾਂਚ, ਪਾਣੀ ਦੇ ਨਮੂਨੇ ਭਰੇ

0
ਮਾਲੇਰਕੋਟਲਾ, 19 ਅਗਸਤ 2025 Aj Di Awaaj Punjab Desk :  ਬਰਸਾਤੀ ਮੌਸਮ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਤੇ ਸਫਾਈ ਪ੍ਰਬੰਧਾਂ ’ਤੇ ਖ਼ਾਸ ਧਿਆਨ ਦਿੱਤਾ...

“ਬਾਬਾ ਫੂਲ ਸਰਕਾਰੀ ਬਿਰਧ ਘਰ” ਤਪਾ ਲਈ ਰਜਿਸਟ੍ਰੇਸ਼ਨ ਸ਼ੁਰੂ

0
ਮਾਲੇਰਕੋਟਲਾ, 14 ਅਗਸਤ 2025 AJ DI Awaaj  Punjab Desk : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਸਾਡੇ ਬਜ਼ੁਰਗ ਸਾਡਾ...

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਕੱਢਿਆ ਗਿਆ ਫਲੈਗ ਮਾਰਚ

0
ਮਾਲੇਰਕੋਟਲਾ, 13 ਅਗਸਤ 2025 AJ DI AwaajPunjab Desk : ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੀਨੀਅਰ ਅਧਿਕਾਰੀਆਂ ਦੁਆਰਾ...

ਝੋਨਾ ਸੀਜ਼ਨ ਲਈ ਡੀ.ਸੀ. ਵੱਲੋਂ ਖਰੀਦ ਏਜੰਸੀਆਂ ਤੇ ਆੜਤੀਆਂ ਨਾਲ ਮੀਟਿੰਗ

0
ਮਾਲੇਰਕੋਟਲਾ 12 ਅਗਸਤ 2025 AJ DI AwaajPunjab Desk :  ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਆਈਏਐਸ ਨੇ ਅੱਜ ਇੱਥੇ ਝੋਨੇ ਦੀ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ...

ਹਰਪ੍ਰੀਤ ਸਿੰਘ ਰੂਪਰਾਏ ਅਤੇ ਜਗਵੀਰ ਸਿੰਘ ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ ਨਿਯੁਕਤ

0
ਅਮਰਗੜ੍ਹ /ਮਾਲੇਰਕੋਟਲਾ, 09 ਅਗਸਤ 2025 AJ DI AwaajPunjab Desk :  ਜ਼ਿਲ੍ਹਾ ਮਾਲੇਰਕੋਟਲਾ ਦੇ ਸਰਗਰਮ ਸਮਾਜ ਸੇਵੀ ਹਰਪ੍ਰੀਤ ਸਿੰਘ ਰੂਪਰਾਏ ਅਤੇ ਜਗਵੀਰ ਸਿੰਘ ਨੂੰ ਜ਼ਿਲ੍ਹਾ...

ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

0
ਮਾਲੇਰਕੋਟਲਾ 08 ਅਗਸਤ  2025  AJ DI Awaaj Punjab Desk : ਬੂਥ ਲੈਵਲ ਏਜੰਟਾਂ ਦੀ ਤਾਇਨਾਤੀ ਸਬੰਧੀ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਵੱਲੋਂ ਸਮੂਹ ਮਾਨਤਾ ਪ੍ਰਾਪਤ...

ਆਮ ਆਦਮੀ ਪਾਰਟੀ ਦਾ ਸੰਗਠਨ ਹੋਇਆ ਹੋਰ ਮਜਬੂਤ

0
ਮਾਲੇਰਕੋਟਲਾ 07 ਅਗਸਤ 2025 AJ DI AwaajPunjab Desk : ਮਾਲੇਰਕੋਟਲਾ ਦੇ ਵਿਧਾਇਕ ਡਾ ਜਮੀਲ ਉਰ ਰਹਿਮਾਨ ਨੇ ਮਹਿਲਾ ਵਿੰਗ  ਮਲੇਰਕੋਟਲਾ ਦੀ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ...

ਭਾਰਤ ਦੇ ਰਾਸ਼ਟਰੀ ਚਿੰਨ੍ਹ ਦੀ ਅਣਅਧਿਕਾਰਤ ਵਰਤੋਂ ਗੈਰਕਾਨੂੰਨੀ

0
ਮਾਲੇਰਕੋਟਲਾ 05 ਅਗਸਤ 2025AJ DI Awaaj   Punjab Desk :ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਪੱਤਰ ਦੀਆਂ ਹਦਾਇਤਾਂ ਜੋ ਕਿ ਕਰਨਾਟਕਰ ਹਾਈਕੋਰਟ ਦੇ ਹੁਕਮਾਂ ਦੇ...

ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ‘ਤੇ ਫੌਰੀ ਕਾਰਵਾਈ -ਅਨਾਜ ਦੀ ਬਦਹਾਲੀ ਨਹੀਂ ਸਹੀ ਜਾਵੇਗੀ

0
ਅਮਰਗੜ੍ਹ/ਮਾਲੇਰਕੋਟਲਾ 04 ਅਗਸਤ 2025 AJ DI Awaajਪੰਜਾਬ ਰਾਜ ਵਿੱਚ ਖੇਤੀਬਾੜੀ ਪੈਦਾਵਾਰ ਦੀ ਸੰਭਾਲ ਅਤੇ ਸਟੋਰੇਜ ਸੰਬੰਧੀ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ, ਚੇਅਰਮੈਨ ਪਨਗ੍ਰੇਨ ਡਾ. ਤੇਜਪਾਲ ਸਿੰਘ ਨੇ ਮਾਹੋਰਾਣਾ ਤੋਂ ਭੁੱਲਰਾਂ ਰੋਡ ਵਿਖੇ ਪਨਗ੍ਰੇਨ ਖਰੀਦ ਏਜੰਸੀ ਵੱਲੋਂ ਖਰੀਦੀ ਗਈ ਕਣਕ ਦੇ ਹਾਲਤ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ‘ਤੇ ਤੁਰੰਤ ਕਾਰਵਾਈ ਕਰਦਿਆਂ ਪਿਛਲੇ ਦਿਨੀਂ ਦੇਰ ਸ਼ਾਮ ਮੌਕੇ ‘ਤੇ ਪਹੁੰਚ ਕੇ ਸ਼ੈਲਰ ਦਾ ਦੌਰਾ ਕੀਤਾ । ਇਸ ਮੌਕੇ ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਵੀ ਮੌਜੂਦ ਸਨ।ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਨੇ ਚੇਅਰਮੈਨ ਨੂੰ ਅਵਗਤ ਕਰਵਾਇਆ ਕਿ ਐਫ.ਸੀ.ਆਈ ਦੀ ਸਪੈਸ਼ਲ ਲੱਗਣ ਕਾਰਨ ਅਨਾਜ ਦੀ ਚੁਕਵਾਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਦੇਖ ਰੇਖ ਵਿੱਚ ਕਰਵਾਈ ਜਾ ਰਹੀ ਹੈ। ਮੌਸਮ ਦੇ ਅਸਰ ਨਾਲ ਖਰਾਬ ਹੋਈਆਂ ਕਣਕ ਦੀਆਂ ਬੋਰੀਆਂ ਨੂੰ ਪਹਿਲਾਂ ਹੀ ਅਲੱਗ ਕਰਵਾ ਦਿੱਤਾ ਗਿਆ ਹੈ। ਜਿਸ ਨੂੰ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਪਗਰੇਡ ਕਰ ਦਿੱਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਅਨਾਜ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ  ।ਖਰੀਦ ਏਜੰਸੀ ਵਲੋਂ ਸੰਭਾਲੀ ਗਈ ਕਣਕ ਦੇ ਸਟੋਰੇਜ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਕਿ ਸੰਭਾਲ ਅਤੇ ਸਟੋਰੇਜ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਇਆਂ ਜਾਵੇ । ਉਨ੍ਹਾਂ ਕਿਹਾ ਕਿ ਕਿਸਾਨੀ ਪੈਦਾਵਾਰ ਦੀ ਰੱਖਿਆ ਸਾਡੀ ਪਹਿਲੀ ਤਰਜੀਹ ਹੈ,ਅਨਾਜ ਨੂੰ ਕਿਸੇ ਵੀ ਹਲਾਤਾਂ ਵਿੱਚ ਖਰਾਬ ਨਹੀਂ ਹੋਣ ਦਿੱਤਾ ਜਾ ਸਕਦਾ। ਉਨ੍ਹਾਂ ਹੁਕਮ ਦਿੱਤੇ ਕਿ ਸੂਬੇ ਦੇ ਖਰੀਦ ਏਜੰਸੀਆਂ ਦੇ ਅਧਿਕਾਰੀ ਬਰਸਾਤੀ ਮੌਸਮ ਦੌਰਾਨ ਕਣਕ ਦੀ ਰੱਖ-ਰਖਾਅ ਲਈ ਪੂਰੀ ਤਿਆਰੀ ਰੱਖਣ।ਚੇਅਰਮੈਨ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜਿਹੜੇ ਵੀ ਅਧਿਕਾਰੀ ਜਾਂ ਕਰਮਚਾਰੀ ਕਣਕ ਦੀ ਸੰਭਾਲ ਵਿੱਚ ਲਾਪਰਵਾਹੀ ਕਰਦੇ ਹੋਏ ਪਾਏ ਗਏ, ਉਨ੍ਹਾਂ ਖ਼ਿਲਾਫ਼ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਿਸੇ ਵੀ ਲਾਪਰਵਾਹੀ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਡਾ. ਸਿੰਘ ਨੇ ਕਿਹਾ ਕਿ ਇਹ ਸਿਰਫ ਇਕ ਦੌਰਾ ਨਹੀਂ ਸੀ, ਸਗੋਂ ਇੱਕ ਸੰਕਲਪ ਸੀ–ਕਣਕ ਦੀ ਹਰ ਬੋਰੀ ਸੁਰੱਖਿਅਤ ਰਹੇ, ਕਿਸਾਨ ਦੀ ਮਿਹਨਤ ਖਰਾਬ ਨਾ ਜਾਵੇ ਅਤੇ ਅਨਾਜ ਦਾ ਦਾਣਾ ਲੋੜਵੰਦ ਤੱਕ ਸੁਰੱਖਿਅਤ ਪੁੱਜੇ ਅਤੇ ਹਰ ਸੰਭਾਵੀ ਚੁਣੌਤੀ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲੱਭਿਆ ਜਾਵੇ।ਡਾ. ਤੇਜਪਾਲ ਸਿੰਘ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਅਜਿਹੀ ਸਥਿਤੀ ਵੇਖਣ ਨੂੰ...

Latest News