Home Tags Malerkotla News

Tag: Malerkotla News

ਸਿਹਤ ਵਿਭਾਗ ਵੱਲੋਂ ਤੰਬਾਕੂ ਵਿਰੋਧੀ ਜਾਗਰੂਕਤਾ ਮੁਹਿੰਮ

0
ਅਮਰਗੜ੍ਹ/ਮਾਲੇਰਕੋਟਲਾ, 2 ਜੂਨ 2026 AJ DI AwaajPunjab Desk :   ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਤੰਬਾਕੂ ਸਬੰਧੀ...

ਬੱਚਿਆਂ ਦੀ ਸੁਰੱਖਿਆ ਸਬੰਧੀ ਪੋਕਸੋ ਐਕਟ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

0
ਮਾਲੇਰਕੋਟਲਾ, 29 ਮਈ 2026 AJ DI Awaaj Punjab Desk :   ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ...

ਮਾਲੇਰਕੋਟਲਾ ਪੁਲਿਸ ਵੱਲੋਂ 07 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ

0
ਅਹਿਮਦਗੜ੍ਹ/ਮਾਲੇਰਕੋਟਲਾ, 01 ਮਈ 2026 AJ DI AwaajPunjab Desk :  ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੋਰੀ ਅਤੇ ਵਾਹਨ ਚੋਰੀ ਵਿਰੁੱਧ ਚੱਲ...

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਚਿਕਨਗੁਨਿਆ ਰੋਕਥਾਮ ਸਬੰਧੀ ਸਮੀਖਿਆ ਮੀਟਿੰਗ

0
ਮਾਲੇਰਕੋਟਲਾ, 20 ਅਪ੍ਰੈਲ 2026 AJ DI AwaajPunjab Desk :   ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨਿਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ....

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ ਉਸਾਰੀਆਂ ਢਹਿ-ਢੇਰੀ

0
ਮਾਲੇਰਕੋਟਲਾ, 20 ਅਪ੍ਰੈਲ 2026 AJ DI Awaaj Punjab Desk :   ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਜ਼ਿਲ੍ਹੇ ਵਿੱਚ ਨਸ਼ਾ...

ਮਾਹਵਾਰੀ ਦੌਰਾਨ ਸਫ਼ਾਈ ਪ੍ਰਤੀ ਜਾਗਰੂਕਤਾ ਲਈ ਆਂਗਣਵਾੜੀ ਸੈਂਟਰਾਂ ‘ਚ ਵਿਸ਼ੇਸ਼ ਮੁਹਿੰਮ

0
ਮਾਲੇਰਕੋਟਲਾ, 07 ਅਪ੍ਰੈਲ 2026 AJ DI Awaaj Punjab Desk :    ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ...

ਉੱਪਲ ਖੇੜੀ ਵਿਖੇ ਨਵੀਨੀਕਰਤ ਆਂਗਣਵਾੜੀ ਸੈਂਟਰ ਦਾ ਉਦਘਾਟਨ

0
ਮਾਲੇਰਕੋਟਲਾ, 02 ਅਪ੍ਰੈਲ 2026 AJ DI Awaaj Punjab  Desk :     ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ 545 ਆਂਗਣਵਾੜੀ ਸੈਂਟਰ...

ਜਿਲ੍ਹਾ ਪੱਧਰ ‘ਤੇ ਵਿਸ਼ਵ ਟੀ.ਬੀ ਦਿਵਸ ਮਨਾਇਆ

0
ਮਾਲੇਰਕੋਟਲਾ, 24 ਮਾਰਚ 2026 AJ DI Awaaj  ਟੀ.ਬੀ ਮੁਕਤ ਭਾਰਤ ਅਭਿਆਨ ਤਹਿਤ ਸਿਵਲ ਸਰਜਨ ਡਾ. ਪਰਦੀਪ ਕੁਮਾਰ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ, ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰ ‘ਤੇ ਵਿਸ਼ਵ ਟੀ.ਬੀ ਦਿਵਸ ਮਨਾਇਆ ਗਿਆ।  ਇਸ ਮੌਕੇ ਨਰਸਿੰਗ ਵਿਦਿਆਰਥੀਆਂ ਵੱਲੋਂ ਟੀ.ਬੀ ਸੰਬੰਧੀ ਜਾਗਰੂਕਤਾ ਲਈ ਨਾਟਕ ਪੇਸ਼ ਕੀਤਾ ਗਿਆ ਅਤੇ ਕਵਿਤਾਵਾਂ ਰਾਹੀਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਅ ਅਤੇ ਸਮੇਂ ਸਿਰ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਪਰਦੀਪ ਕੁਮਾਰ ਅਤੇ ਸਹਾਇਕ ਸਿਵਲ ਸਰਜਨ ਡਾ. ਸਜ਼ੀਲਾ ਖਾਨ ਨੇ ਕਿਹਾ ਕਿ ਟੀ.ਬੀ ਤੋਂ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਇਹ ਪੂਰੀ ਤਰ੍ਹਾਂ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਸ਼ੁਰੂ ਕਰਨਾ ਬਹੁਤ ਜ਼ਰੂਰੀ ਹੈ, ਜਿਸ ਨਾਲ ਇਸ ਬਿਮਾਰੀ ਨੂੰ ਪੂਰੀ ਤਰ੍ਹਾਂ ਕਾਬੂ ਕੀਤਾ ਜਾ ਸਕਦਾ ਹੈ।               ਜਿਲ੍ਹਾ ਐਪੀਡੀਮੋਲੋਜਿਸਟ ਡਾ. ਮੁਨੀਰ ਮੁਹੰਮਦ ਨੇ ਕਿਹਾ ਕਿ ਟੀ.ਬੀ ਦੇ ਖਾਤਮੇ ਲਈ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਵੀ ਬਹੁਤ ਅਹਿਮ ਹੈ। ਉਨ੍ਹਾਂ ਦੱਸਿਆ ਕਿ ਨਿਕਸ਼ੇ ਮਿੱਤਰ ਸਕੀਮ ਤਹਿਤ ਕਈ ਐਨਜੀਓ ਵੱਲੋਂ ਟੀ.ਬੀ ਮਰੀਜ਼ਾਂ ਨੂੰ ਖੁਰਾਕ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਹੋਰ ਸੰਸਥਾਵਾਂ ਨੂੰ ਵੀ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ।ਐਸ.ਐਮ.ਓ ਮਾਲੇਰਕੋਟਲਾ ਡਾ. ਸੁਖਵਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਹਸਪਤਾਲ ਵੱਲੋਂ ਟੀ.ਬੀ ਦੀ ਰੋਕਥਾਮ ਅਤੇ ਇਲਾਜ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਹ ਯਤਨ ਜਾਰੀ ਰਹਿਣਗੇ। ਸਮਾਗਮ ਦੌਰਾਨ ਜ਼ਿਲ੍ਹਾ ਟੀ.ਬੀ ਅਫਸਰ ਡਾ. ਅਬੀ ਗਰਗ ਨੂੰ ਉਨ੍ਹਾਂ ਦੀਆਂ ਵੱਡਮੁੱਲੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਟੀ.ਬੀ ਨਿਯੰਤਰਣ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਡਾ. ਕਰਨੈਲ ਸਿੰਘ, ਡਾ. ਪ੍ਰਭਲੀਨ ਕੌਰ, ਰਾਜੇਸ਼ ਰਿਖੀ ਪੰਜਗਰਾਈਆਂ, ਡਾ. ਸ਼ਹਿਨਾਜ਼ (ਸੀ.ਐਚ.ਓ ਸਾਦਤਪੁਰ), ਸਿਮਰਨਜੀਤ ਕੌਰ (ਸੀ.ਐਚ.ਓ ਚੌਂਦਾ), ਪ੍ਰਵੀਨ ਖਾਤੂਨ (ਐਲ.ਟੀ), ਕੁਲਦੀਪ ਸਿੰਘ (ਐਸ.ਟੀ.ਐਸ), ਅਮਰਜੀਤ ਕੌਰ (ਐਲ.ਟੀ ਅਹਿਮਦਗੜ੍ਹ), ਹਰਜੀਤ ਕੌਰ (ਐਲ.ਟੀ ਮਾਲੇਰਕੋਟਲਾ), ਲਵਪ੍ਰੀਤ ਸ਼ਰਮਾ, ਭਾਰਤ ਵਿਕਾਸ ਪ੍ਰੀਸ਼ਦ, ਅਸ਼ੋਕ ਸਿੰਗਲਾ, ਵਿਜੈ ਕਾਂਸਲ, ਸੁਰੇਸ਼ ਜੈਨ, ਮੈਡਮ ਆਮਨਾ, ਰਜਨੀ ਕੌਰ ਅਤੇ ਸੁਖਮਿੰਦਰ ਕੌਰ ਨੂੰ ਪ੍ਰਸ਼ੰਸਾ ਪੱਤਰ ਅਤੇ ਸਨਮਾਨ ਚਿੰਨ ਦੇ ਕੇ ਨਵਾਜਿਆ ਗਿਆ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਹਸਪਤਾਲ ਅਮਰਗੜ੍ਹ ਵਿੱਚ ਵਰਲਡ ਓਰਲ ਹੈਲਥ ਡੇਅ ਮਨਾਇਆ

0
ਅਮਰਗੜ੍ਹ/ਮਾਲੇਰਕੋਟਲਾ, 20 ਮਾਰਚ 2026 AJ DI Awaaj Punjab Desk :    ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੰਦਾਂ ਦੀ...

ਦਫ਼ਤਰੀ ਕੰਮਕਾਜ ਦੀ ਬਿਹਤਰੀ ਲਈ ‘ਸਮਯਸੇਤੂ’ ਐਪ ਲਾਂਚ

0
ਮਾਲੇਰਕੋਟਲਾ, 12 ਮਾਰਚ 2026 AJ DI AwaajPunjab Desk :  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਫ਼ਤਰ ਦੇ ਕੰਮਕਾਜ ਨੂੰ ਹੋਰ ਸੁਚੱਜੇ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ...

Latest News