Tag: Malerkotla Punjab News
ਕਿਸਾਨਾਂ ਦੀ ਸਹਿਯੋਗ ਨਾਲ ਪਰਾਲੀ ਪ੍ਰਬੰਧਨ ਬਣੇਗਾ ਵਾਤਾਵਰਣ ਬਚਾਅ
ਅਮਰਗੜ੍ਹ/ਮਾਲੇਰਕੋਟਲਾ, 25 ਸਤੰਬਰ 2025 AJ DI Awaaj
Punjab Desk : ਮਾਰਕੀਟ ਕਮੇਟੀ ਅਮਰਗੜ੍ਹ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ ਵੱਲੋਂ ਆਯੋਜਿਤ ਵਿਸ਼ਾਲ ਮੀਟਿੰਗ ਵਿੱਚ ਕਿਸਾਨਾਂ, ਪੰਚਾਂ...
ਪਰਾਲੀ ਪ੍ਰਬੰਧਨ ਸਬੰਧੀ ਚਲਾਈ ਜਾ ਰਹੀ ਮੁਹਿੰਮ ਨੂੰ ਲੋਕ ਲਹਿਰ ਬਣਾਇਆ
ਮਾਲੇਰਕੋਟਲਾ 26 ਸਤੰਬਰ 2025 AJ DI Awaaj
Punjab Desk : ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ...
04 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ 04 ਜਾਇਦਾਦਾਂ ਨੂੰ ਢਾਹਿਆ
ਅਹਿਮਦਗੜ੍ਹ/ਮਾਲੇਰਕੋਟਲਾ 26 ਅਕਤੂਬਰ 2025 AJ DI Awaaj
Punjab Desk : ਐਸ.ਐਸ.ਪੀ.ਨੇ ਨਗਰ ਕੌਸ਼ਲ ਅਹਿਮਦਗੜ੍ਹ ਦੇ ਸਹਿਯੋਗ ਨਾਲ 04 ਨਸ਼ਾ ਤਸਕਰਾਂ ਦੀਆਂ ਮਾਲਕੀ ਵਾਲੀਆਂ ਅਣ-ਅਧਿਕਾਰਤ 04...
ਤੰਦਰੁਸਤ ਪੰਜਾਬ ਲਈ, ਪਰਾਲੀ ਦਾ ਯੋਗ ਪ੍ਰਬੰਧਨ ਕਰੀਏ।” ਦਾ ਹੋਕਾ
ਮਾਲੇਰਕੋਟਲਾ 26 ਸਤੰਬਰ 2025 AJ DI Awaaj
Punjab Desk : ਆਉਂਣ ਵਾਲੀਆਂ ਪੀੜ੍ਹੀਆਂ ਲਈ ਸੁਗਾਤ ਵਜੋਂ ਸੁਰੱਖਿਅਤ ਸਿਹਤ ਅਤੇ ਵਾਤਾਵਰਣ ਦੇਣ ਦੇ ਮਕਸਦ ਨਾਲ ਪਿੰਡ ਹੱਥਣ ਦੇ ਸਰਪੰਚ ਕਮਲਜੀਤ ਸਿੰਘ ਦੀ ਨਵੇਕਲੀ ਪਹਿਲ ਕਦਮੀ ਕਰਦਿਆ ਢੋਲ ਦੇ ਡਗਾਰੇ ਨਾਲ ਪਿੰਡ ਨਿਵਾਸੀਆਂ ਨੂੰ "ਹਰੇ-ਭਰੇ,ਤੰਦਰੁਸਤ ਪੰਜਾਬ ਲਈ, ਪਰਾਲੀ ਦਾ ਯੋਗ ਪ੍ਰਬੰਧਨ ਕਰੀਏ।" ਦਾ ਹੋਕਾ ਦਿੱਤਾ ਤਾਂ ਜੋ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜੀਰੋ ਕਰਨ ਦਾ ਮਕਸਦ ਪੁਰਾ ਹੋ ਸਕੇ। ਉਨ੍ਹਾਂ ਕਿਹਾ ਕਿ ਕੋਈ ਮੁਹਿੰਮ ਦੀ ਕਾਮਯਾਬੀ ਦਾ ਸਫ਼ਰ ਆਪਣੇ ਘਰ ਤੋਂ ਸ਼ੁਰੂ ਹੁੰਦਾ ਹੈ। ਡਿਪਟੀ ਕਮਿਸ਼ਨਰ ਦੀ ਪ੍ਰੇਰਨਾ ਸਦਕਾ ਅਤੇ ਐਸ.ਡੀ.ਐਮ. ਗੁਰਮੀਤ ਕੁਮਾਰ ਦੀ ਸਾਰਥਕ ਸੋਚ ਦੇ ਭਾਗੀਦਾਰ ਬਣਨ ਲਈ ਸਾਡੀ ਸਮੂਹ ਪੰਚਾਇਤ ਨੇ ਇਹ ਉਪਰਾਲਾ ਆਰੰਭੀਆਂ ਹੈ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ, ਨੈਸ਼ਨਲ ਗਰੀਨ ਟ੍ਰਿਬਿਊਨ ਅਤੇ ਜਿਲ੍ਹਾ ਪ੍ਰਸਾਸ਼ਨ ਪਰਾਲੀ ਨਾ ਸਾੜਨ ਤੇ ਸਰੱਖਿਅਤ ਵਾਤਾਵਰਣ ਲਈ ਪੁਰੀ ਤਰ੍ਹਾਂ ਗੰਭੀਰ ਹੈ। ਸਾਡੀ ਨੈਤਿਕ ਅਤੇ ਸਮਾਜਿਕ ਜਿੰਮੇਵਾਰੀ ਬਣਦੀ ਹੈ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪਰਾਲੀ ਦੀ ਸੁਚੱਜੀ ਸੰਭਾਲ ਕਰੀਏ । ਇਸ ਲਈ ਕਿਸਾਨ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਿੱਚ ਮੋਹਰੀ ਭੂਮਿਕਾ ਅਦਾ ਕਰਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅਧੀਨ ਪੈਂਦੇ ਉਹਨਾਂ ਪਿੰਡਾਂ ਦੇ ਕਿਸਾਨਾਂ ਨਾਲ ਵਿਸ਼ੇਸ਼ ਰਾਬਤਾ ਕੀਤਾ ਜਾ ਰਿਹਾ ਹੈ, ਜਿੱਥੇ ਕਿ ਪਿਛਲੇ ਸਾਲਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਧੇਰੇ ਹੋਈਆਂ ਸਨ ਤਾਂ ਜੋ ਇਸ ਸਾਲ ਇਨ੍ਹਾਂ ਦੀ ਦਰ ਨੂੰ ਨਿਲ ਕੀਤਾ ਜਾ ਸਕੇ...
ਐਸ.ਡੀ.ਐਮ. ਅਤੇ “ਟੀਮ ਅਮਰਗੜ੍ਹ” ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ
ਮਾਲੇਰਕੋਟਲਾ, 26 ਸਤੰਬਰ 2025 AJ DI Awaaj
Punjab Desk : ਪਰਾਲੀ ਪ੍ਰਬੰਧਨ ਸਬੰਧੀ ਚਲ ਰਹੀ ਵਿਆਪਕ ਜਾਗਰੂਕਤਾ ਮੁਹਿੰਮ ਦੇ ਤਹਿਤ ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ ਦੀ...
ਪਿੰਡ ਮਦੇਵੀ ਵਿੱਚ ਪਰਾਲੀ ਸਾੜਨ ਦੀ ਘਟਨਾ ਦਰਜ
ਮਾਲੇਰਕੋਟਲਾ, 23 ਸਤੰਬਰ 2025
Punjab Desk : ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਨਿਗਰਾਨੀ ਅਤੇ ਸੈਟਲਾਈਟ ਮਾਨੀਟਰਿੰਗ ਅਧੀਨ ਮਾਲੇਰਕੋਟਲਾ ਸਬ ਡਵੀਜ਼ਨ ਦੇ ਪਿੰਡ ਮਦੇਵੀ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਦਰਜ ਕੀਤੀ ਗਈ ਹੈ। ਇਸ ਸਬੰਧ ਵਿੱਚ ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਤੁਰੰਤ ਸੰਬੰਧਤ ਕਿਸਾਨ ਵਿਰੁੱਧ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਡਲ ਅਤੇ ਫੀਲਡ ਅਧਿਕਾਰੀਆਂ ਦੀ ਰਿਪੋਰਟ ਦੇ ਅਧਾਰ ’ਤੇ ਹੁਕਮ ਜਾਰੀ ਕਰਦਿਆਂ ਐਸ.ਡੀ.ਐਮ. ਨੇ ਦੱਸਿਆ ਕਿ ਸੰਬੰਧਤ ਕਿਸਾਨ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀ ਕੀਤੀ ਜਾਵੇਗੀ ਅਤੇ ਉਸ ’ਤੇ ਵਾਤਾਵਰਣ ਜੁਰਮਾਨਾ ਵੀ ਲਗਾਇਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਲਾਲ ਐਂਟਰੀ ਕਾਰਨ ਕਿਸਾਨ ਨੂੰ ਸਰਕਾਰੀ ਸਬਸਿਡੀ, ਕਰਜ਼ਾ ਸੁਵਿਧਾਵਾਂ ਅਤੇ ਹੋਰ ਸਰਕਾਰੀ ਲਾਭਾਂ ਤੋਂ ਵੀ ਵੰਚਿਤ ਕੀਤਾ ਜਾ ਸਕਦਾ ਹੈ।
ਐਸ.ਡੀ.ਐਮ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਸਾੜਨ ਸਬੰਧੀ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਹੈ। ਕਿਸੇ ਵੀ ਕਿਸਾਨ ਜਾਂ ਵਿਅਕਤੀ ਵੱਲੋਂ ਖੇਤਾਂ ਵਿੱਚ ਪਰਾਲੀ ਜਾਂ ਰਹਿੰਦ-ਖੂਹਦ ਨੂੰ ਅੱਗ ਲਗਾਉਣ ਦੀ ਕਾਰਵਾਈ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਸ਼ਟਰੀ ਗਰੀਨ ਟ੍ਰਿਬਿਊਨਲ (NGT) ਅਤੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਵੀ ਇਸ ਸਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਅਨੁਸਾਰ ਪਰਾਲੀ ਸਾੜਨ ਨੂੰ ਗੰਭੀਰ ਵਾਤਾਵਰਣਕ ਅਪਰਾਧ ਮੰਨਿਆ ਗਿਆ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਰਧਾਰਤ ਜੁਰਮਾਨਿਆਂ ਦੇ ਨਾਲ-ਨਾਲ ਫੌਜਦਾਰੀ ਕਾਰਵਾਈ ਦਾ ਉਪਬੰਧ ਕੀਤਾ ਗਿਆ...
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਐਵੇਂ ਕਰਵਾਓ ਰਜਿਸਟ੍ਰੇਸ਼ਨ, ਤੇ ਜਾਣੋ ਕਿਵੇਂ ਮਿਲੇਗਾ ਮੁਫ਼ਤ ਇਲਾਜ
ਮਲੇਰਕੋਟਲਾ:23 Sep 2025 AJ DI Awaaj
Punjab Desk : ਪੰਜਾਬ ਸਰਕਾਰ ਵੱਲੋਂ ਜਲਦੀ ਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ,...
ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨਾਲ ਸਿੱਧਾ ਰਾਬਤਾ
ਅਮਰਗੜ੍ਹ/ਮਾਲੇਰਕੋਟਲਾ, 20 ਸਤੰਬਰ 2025 AJ DI Awaaj
Punjab Desk : ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਅਤੇ ਵਾਤਾਵਰਣ ਦੀ ਸੁਰੱਖਿਆ ਯਕੀਨੀ ਬਣਾਉਣ ਲਈ...
ਅੱਤਿਆਚਾਰ ਰੋਕਥਾਮ ਐਕਟ ਜ਼ਿਲ੍ਹੇ ’ਚ ਪੂਰੀ ਗੰਭੀਰਤਾ ਅਤੇ ਸਖ਼ਤੀ ਨਾਲ ਲਾਗੂ
ਮਾਲੇਰਕੋਟਲਾ,20 ਸਤੰਬਰ 2025 AJ DI Awaaj
Punjab Desk : ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ...
ਜ਼ਿਲ੍ਹਾ ਸੰਕਟ ਗਰੁੱਪ ਦੀ ਪਲੇਠੀ ਮੀਟਿੰਗ ਆਯੋਜਿਤ
ਮਾਲੇਰਕੋਟਲਾ, 19 ਸਤੰਬਰ 2025 AJ DI Awaaj
Punajb Desk : ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਵੱਲੋਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹਾ ਸੰਕਟ ਗਰੁੱਪ...