Home Tags Malerkotla Punjab News

Tag: Malerkotla Punjab News

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਚੈਕਿੰਗ

0
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਲੇਰਕੋਟਲਾ * ਸਕੂਲੀ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਦੇ ਮਾਮਲੇ 'ਚ ਸਕੂਲ, ਟਰਾਂਸਪੋਰਟ, ਮਾਪਿਆਂ ਜਾਂ ਕਿਸੇ ਹੋਰ ਪੱਧਰ 'ਤੇ ਕੋਈ ਕੁਤਾਹੀ ਬਖ਼ਸ਼ੀ ਨਹੀਂ ਜਾਵੇਗੀ-ਖੇਤਰੀ ਟਰਾਂਸਪੋਰਟ ਅਫ਼ਸਰ * ਕਿਹਾ, ਮਾਪੇ ਵੀ ਬੱਚਿਆਂ ਦੀ ਸਕੂਲੀ ਆਵਾਜਾਈ ਲਈ ਨਿਰਧਾਰਤ ਸੁਰੱਖਿਅਤ ਸਾਧਨ ਹੀ ਵਰਤਣ, ਨਿਯਮਾਂ ਦੀ ਅਣਦੇਖੀ ਬਣ ਸਕਦੀ ਹੈ ਵੱਡੇ ਖ਼ਤਰੇ ਦਾ ਕਾਰਨ * ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਕਮਰਸੀਅਲ ਵਹਾਨਾ,ਟਰੱਕ ਟਰਾਲੇ,ਟੇਪਰਾ,ਟੂਰਿਸਟ ਬੱਸਾਂ ਦੀ ਕੀਤੀ ਚੈਕਿੰਗ ,16 ਚਲਾਨ 4 ਲੱਖ 70 ਬਤੌਰ ਜੁਰਮਾਨ ਇੱਕਤਰ ਮਾਲੇਰਕੋਟਲਾ ਅੱਜ ਦੀ ਆਵਾਜ਼ | 18 ਮਈ 2025  ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ ਨਿਰਦੇਸ਼ਾ ਤਹਿਤ ਵੱਢੀ ਚੈਕਿੰਗ ਮੁਹਿੰਮ ਦੌਰਾਨ ਖੇਤਰੀ ਟਰਾਂਸਪੋਰਟ ਅਫਸਰ  ਕਮ ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ / ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ ਵੱਲੋਂ ਆਪਣੀ ਟੀਮ ਨਾਲ ਮਿਲ ਕੇ ਸਕੂਲਾਂ ਵਿਚ ਬੱਚਿਆਂ ਨੂੰ ਲਿਆਉਣ ਵਾਲੀਆਂ ਬੱਸਾਂ...

ਵਿਅਕਤੀ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ

0
07 ਅਪ੍ਰੈਲ 2025 ਅੱਜ ਦੀ ਆਵਾਜ਼ ਮਾਲੇਰਕੋਟਲਾ | ਪੁਲਿਸ ਨੇ ਇਕ ਵਿਅਕਤੀ ਦੇ ਖਿਲਾਫ ਮਾਮਲਾ 4 ਗ੍ਰਾਮ ਹੈਰੋਇਨ ਦੇ ਨਾਲ ਕੇਸ ਦਰਜ ਕੀਤਾ ਹੈ....

ਸਮੱਗਰ ਸਿੱਖਿਆ ਅਭਿਆਨ ਤਹਿਤ ਜ਼ਿਲ੍ਹਾ ਪੱਧਰ ਤੇ ਦਿਵਿਆਂਗ ਬੱਚਿਆਂ ਦੇ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ

0
ਮਾਲੇਰਕੋਟਲਾ  03 ਜਨਵਰੀ : Fact Recorder               ਸਮੱਗਰ ਸਿੱਖਿਆ ਅਭਿਆਨ ਅਧੀਨ ਚਲਾਏ ਜਾ ਰਹੇ ਆਈ.ਈ.ਡੀ./ਆਈ.ਈ.ਡੀ.ਐਸ.ਐਸ ਕੰਪੋਨੈਂਟ ਅਧੀਨ ਜ਼ਿਲ੍ਹਾ ਮਾਲੇਰਕੋਟਲਾ ਦੇ ਦਿਵਿਆਂਗ ਬੱਚਿਆਂ ਦਾ ਸਭਿਆਚਾਰਕ ਪ੍ਰੋਗਰਾਮ...

Latest News