Tag: Mansa News
”ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਮਾਨਸਾ ‘ਚ ਭਰਵਾਂ ਸਵਾਗਤ
ਮਾਨਸਾ, 21 ਅਗਸਤ 2025 AJ DI Awaaj
Punjab Desk : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰ ਸਾਲ ਵਾਂਗ...
ਆਂਗਣਵਾੜੀ ਸੈਂਟਰਾਂ ‘ਚ ਅਨੀਮੀਆ ਮੁਕਤ ਦਿਵਸ ਮਨਾਇਆ
ਮਾਨਸਾ, 21 ਅਗਸਤ 2025 AJ DI Awaaj
Punjab Desk : ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਵੱਲੋਂ ਸਮੂਹ ਆਂਗਣਵਾੜੀ ਸੈਂਟਰਾਂ ਵਿਚ “ਅਨੀਮੀਆ ਮੁਕਤ ਦਿਵਸ” ਮਨਾਇਆ ਗਿਆ।
ਇਸ ਮੌਕੇ ਜਾਣਕਾਰੀ...
ਸਰਕਾਰੀ ਪੋਲੀਟੈਕਨਿਕ ਕਾਲਜ ਬਰੇਟਾ ਵਿਖੇ 15 ਸਤੰਬਰ ਤੱਕ ਹੋਣਗੇ ਦਾਖਲੇ
ਮਾਨਸਾ, 20 ਅਗਸਤ 2025 AJ DI Awaaj
Punjab Desk : ਸਰਵ ਭਾਰਤੀ ਤਕਨੀਕੀ ਸਿੱਖਿਆ ਕੌਂਸਲ, ਨਵੀਂ ਦਿੱਲੀ ਵੱਲੋਂ ਪੋਲੀਟੈਕਨਿਕ ਕਾਲਜਾਂ ਵਿਚ ਦਾਖਲੇ ਦੀ ਮਿਤੀ ਵਿਚ...
76ਵੇਂ ਵਣ ਮਹਾਂਉਤਸਵ ‘ਤੇ ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਪੌਦੇ ਲਗਾ ਕੇ ਸੁਨੇਹਾ
ਮਾਨਸਾ, 20 ਅਗਸਤ 2025 AJ DI Awaaj
Punjab Desk : ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ 76ਵਾਂ ਜ਼ਿਲ੍ਹਾ ਪੱਧਰੀ ਵਣ ਮਹਾਂ ਉਤਸਵ ਗੁਰੂ ਨਾਨਕ...
ਖਾਲੀ ਪਲਾਟਾਂ ‘ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ‘ਤੇ ਮਾਲਕ...
ਮਾਨਸਾ, 19 ਅਗਸਤ 2025 AJ DI Awaaj
Punjab Desk : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ...
ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਨਵੀਨੀਕਰਨ ਲਈ ਯਤਨਸ਼ੀਲ
ਬੁਢਲਾਡਾ/ਮਾਨਸਾ, 18 ਅਗਸਤ 2025 AJ DI Awaaj
Punjab Desk : ਪੰਜਾਬ ਅੰਦਰ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ...
ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ 1098 ‘ਤੇ ਦਿੱਤੀ ਜਾ ਸਕਦੀ ਹੈ ਸੂਚਨਾ
ਮਾਨਸਾ 18 ਅਗਸਤ 2025 AJ DI Awaaj
Punjab Desk : ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਮਾਨਸਾ ਵਿਖੇ ਬਾਲ ਭਿਖਿਆ ਸਬੰਧੀ ਚੈਕਿੰਗ ਕੀਤੀ ਗਈ ਅਤੇ...
ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਅਤੇ ਸਟੰਟਾਂ ਤੇ ਪਾਬੰਦੀ
ਮਾਨਸਾ, 14 ਅਗਸਤ 2025 AJ DI Awaaj
Punjab Desk : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ...
ਮੈਜਿਸਟ੍ਰੇਟ ਨੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ *ਤੇ ਪੂਰਨ ਪਾਬੰਦੀ ਦੇ ਹੁਕਮ
ਮਾਨਸਾ, 14 ਅਗਸਤ 2025 AJ DI Awaaj
Punjab Desk : ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ-2 ਸ਼ਾਖਾ) ਪੰਜਾਬ ਸਰਕਾਰ ਚੰਡੀਗੜ੍ਹ ਵੱਲੋਂ ਪ੍ਰਾਪਤ ਹਦਾਇਤਾਂ...
ਆਦਰਸ਼ ਮਾਡਲ ਹਾਈ ਸਕੂਲ ਬੁਢਲਾਡਾ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਪ੍ਰੋਗਰਾਮ
ਮਾਨਸਾ/ਬੁਢਲਾਡਾ, 13 ਅਗਸਤ 2025 AJ DI Awaaj
Punjab Desk : ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਆਦਰਸ਼ ਮਾਡਲ ਹਾਈ ਸਕੂਲ ਬੁਢਲਾਡਾ ਵਿਖੇ ਸੰਜੀਵਨੀ ਵੈਲਫੇਅਰ...




















