Tag: punjab govt
ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ’ਚ ਲਾਜੀਕਲ ਰੀਜ਼ਨਿੰਗ ਅਤੇ ਮੈਂਟਲ ਅਬਿਲਟੀ ਦੀਆਂ ਮੁਫਤ ਕਲਾਸਾਂ ਜਲਦ ਹੋਣਗੀਆਂ...
ਹੁਸ਼ਿਆਰਪੁਰ, 2 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ਦੇ ਦੌਰੇ ਦੌਰਾਨ ਕਿਹਾ ਕਿ ਜਲਦ ਹੀ ਲਾਇਬ੍ਰੇਰੀ ਵਿਚ ਲਾਜੀਕਲ ਰੀਜ਼ਨਿਲ ਅਤੇ...
ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ...
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ
ਨਵੇਂ ਵਰ੍ਹੇ ਦੌਰਾਨ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇਗਾ - ਵਧੀਕ ਡਿਪਟੀ...
‘ਸਟੇਟ ਹੈਲਥ ਏਜੰਸੀ ਪੰਜਾਬ’ ਮੋਬਾਈਲ ਐਪ ਜਿੱਥੋਂ ਲੋਕ ਆਸਾਨੀ ਨਾਲ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ...
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ
- ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਬਾਰੇ ਜਾਣਕਾਰੀ ਵੀ ਉਪਲਬੱਧ
ਫਾਜ਼ਿਲਕਾ, 2 ਜਨਵਰੀ
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਮੁੱਖ ਮੰਤਰੀ ਸਹਾਇਤਾ ਕੇਂਦਰ ਬਰਨਾਲਾ ਵਾਸੀਆਂ ਲਈ ਸਾਬਿਤ ਹੋ ਰਿਹਾ ਵਰਦਾਨ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਰਨਾਲਾ
*ਅਰਜ਼ੀਆਂ ਦੇ ਸਮਾਂਬੱਧ ਨਿਬੇੜੇ ਨਾਲ ਲੋਕਾਂ ਨੂੰ ਮਿਲ ਰਹੀ ਹੈ ਵੱਡੀ ਰਾਹਤ
*ਸ਼ਹਿਣਾ ਵਾਸੀ ਜਗਰੂਪ ਸਿੰਘ ਦਾ 15 ਸਾਲਾਂ ਤੋਂ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ 3 ਜਨਵਰੀ ਹੋਵੇਗੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ
ਜਿੰਨਾ ਯੋਗ ਵੋਟਰਾਂ ਦੀਆਂ ਵੋਟਾਂ ਹਾਲੇ ਤੱਕ ਨਹੀਂ ਬਣੀਆਂ, ਉਹ ਉਹ ਮਿਤੀ 24 ਜਨਵਰੀ 2025 ਤੱਕ ਫਾਰਮ ਭਰ ਕੇ...
ਡਿਪਟੀ ਕਮਿਸ਼ਨਰ ਵੱਲੋਂ ਮੋਗਾ ਜ਼ਿਲ੍ਹੇ ਦੇ ਉਜਵਲ ਭਵਿੱਖ ਲਈ 25 ਸਾਲਾ ਵਿਜ਼ਨ ਬਣਾਉਣ ਦਾ...
ਨਵੇਂ ਵਰ੍ਹੇ ਦੀ ਆਮਦ ਮੌਕੇ -
- ਲੋਕਾਂ ਤੋਂ ਪੁੱਛਿਆ ਜਾਵੇਗਾ ਕਿ ਉਹ ਕਿਸ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਉਣਾ ਚਾਹੁੰਦੇ ਹਨ -ਵਿਸ਼ੇਸ਼ ਸਾਰੰਗਲ
- ਕਿਹਾ! "...
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ।
.ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ: ਚੇਅਰਮੈਨ ਸੰਦੀਪ ਸੈਣੀ
.ਸ੍ਰੀ ਸੰਦੀਪ ਸੈਣੀ ਨੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ...
ਨਗਰ ਕੌਂਸਲ ਦੀ ਹਦੂਦ ਵਿੱਚ ਆਉਂਦੀ ਅਧਿਕਾਰਤ ਕਲੌਨੀ ਨੂੰ ਲੋੜੀਂਦੀਆਂ ਸੁਵਿਧਾਵਾਂ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ
ਬਸੀ ਪਠਾਣਾ, 02 ਜਨਵਰੀ: Aj di Awaaj
ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਕੌਂਸਲਾਂ ਦੀਆਂ...
ਵਿਧਾਇਕ ਮਾਲੇਰਕੋਟਲਾ ਨੇ ਪਿੰਡ ਹੱਥਣ ਵਿਖੇ ਇੱਕ ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ...
ਮਾਲੇਰਕੋਟਲਾ 01 ਜਨਵਰੀ :Aj di Awaaj
ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪਿੰਡ ਹੱਥਣ ਵਿਖੇ 01 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਸ ਗੱਰਿਡ ਦੇ 20 ਐਮ.ਵੀ.ਏ ‘ਚ ਅਪਗ੍ਰੇਡ ਹੋਣ ਨਾਲ ਮਾਲੇਰਕੋਟਲਾ ਨੂੰ ਨਿਰੰਤਰ ਬਿਜਲੀ ਦੀ ਸਪਲਾਈ ਯਕੀਨੀ ਬਣੇਗੀ । ਇਸ ਮੌਕੇ ਵਿਧਾਇਕ ਮਾਲੇਕਰੋਟਲਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਮਾਲੇਰਕੋਟਲਾ ਦੀ ਆਵਾਮ ਵੱਲੋਂ ਧੰਨਵਾਦ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੀਆਂ ਉਮੀਦਾਂ ਉੱਤੇ ਪੂਰਾ ਉਤਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਸੂਬੇ ਦੀ ਸਰਕਾਰ ਵਲੋਂ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵਸਦੇ ਲੋਕਾਂ ਦੇ ਵਿਆਪਕ ਹਿੱਤਾਂ ਲਈ ਆਰੰਭੇ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਨੇਪਰੇ ਚੜ੍ਹਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਬਿਜਲੀ ਗਰਿੱਡ ਦੇ ਬਣਨ ਨਾਲ ਇਲਾਕੇ ਦੇ ਵਸਨੀਕਾਂ ਅਤੇ ਉਦਯੋਗਿਕ ਖਪਤਕਾਰਾਂ ਨੂੰ ਬਿਹਤਰ ਬਿਜਲੀ ਸਪਲਾਈ ਮੁੱਹਈਆ ਹੋਵੇਗੀ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲਾਂ ਵਿੱਚ ਪੜਾਅਵਾਰ ਢੰਗ ਨਾਲ ਬਿਜਲੀ ਦੀ ਘਾਟ ਨੂੰ ਪੂਰਨ ਤੌਰ ਉੱਤੇ ਖਤਮ ਕਰਨ ਲਈ ਸਾਰਥਕ ਅਤੇ ਯੋਜਨਾਬੱਧ ਉਪਰਾਲੇ ਕੀਤੇ ਹਨ ਜਿਨ੍ਹਾਂ ਤਹਿਤ ਘਰੇਲੂ ਖਪਤਕਾਰਾਂ, ਉਦਯੋਗਿਕ ਅਤੇ ਖੇਤੀਬਾੜੀ ਖਪਤਕਾਰਾਂ ਦੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ, ਵੋਲਟੇਜ ਵਿੱਚ ਸੁਧਾਰ ਲਿਆਉਣ ਦੇ ਨਾਲ-ਨਾਲ ਬਿਜਲੀ ਸਪਲਾਈ ਦੀ ਗੁਣਵੱਤਤਾ ਅਤੇ ਭਰੋਸੇਯੋਗਤਾ ਵਧਾਉਣ ਦੀ ਦਿਸ਼ਾ ਵਿੱਚ ਲਗਾਤਾਰ ਸਾਰਥਕ ਕਦਮ ਪੁੱਟੇ ਜਾ ਰਹੇ ਹਨ ਤਾਂ ਸੂਬਾ ਬਿਜਲੀ ਦੇ ਖੇਤਰ ਵਿੱਚ ਆਤਮ ਨਿਰਭਰ ਬਣ ਸਕੇ ।
ਇਸ ਮੌਕੇ ਵਧੀਕ ਨਿਗਰਾਨ ਇੰਜੀਨੀਅਰ ਪੀ.ਐਸ.ਪੀ.ਸੀ.ਐਲ. ਇੰਜ ਹਰਵਿੰਦਰ ਸਿੰਘ ਧੀਮਾਨ,ਸਰਪੰਚ ਕਮਲਜੀਤ ਸਿੰਘ ਹੱਥਣ,ਰਾਜਿੰਦਰ ਕੌਰ,ਤੇਜਵੰਤ...
ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਸੇਵਾਵਾਂ ਸਬੰਧੀ ਨਵੀਆਂ ਚੁਣੀਆਂ ਪੰਚਾਇਤਾਂ ਨੂੁੰ...
ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਸੇਵਾਵਾਂ ਸਬੰਧੀ ਨਵੀਆਂ ਚੁਣੀਆਂ ਪੰਚਾਇਤਾਂ ਨੂੁੰ ਕੀਤਾ ਜਾਗਰੂਕ
ਫਾਜ਼ਿਲਕਾ 1 ਜਨਵਰੀ
ਪੰਜਾਬ ਸਰਕਾਰ ਦੀ ਹਦਾਇਤਾਂ ਅਤੇ ਡਾ ਲਹਿੰਬਰ ਰਾਮ ਸਿਵਲ...