Home Tags Punjab News

Tag: Punjab News

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ...

0
ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ, ਪੁਲਿਸ ਲਾਈਨ...

ਅਸਲਾ ਲਾਇਸੰਸ ਧਾਰਕ ਆਪਣੇ ਅਸਲਾ ਲਾਇਸੰਸ ਈ. ਸੇਵਾ ਸੋਫਟਵੇਅਰ ਰਾਂਹੀ ਸੇਵਾ ਕੇਂਦਰਾਂ ਵਿੱਚ ਤੁਰੰਤ...

0
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ 7 ਜਨਵਰੀ 2025: Aj Di Awaaj ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ...

ਸੀ ਐਚ ਸੀ ਮਹਿਲ ਕਲਾਂ ਵਿਖੇ ਟੀ.ਬੀ ਮੁਹਿੰਮ ਤਹਿਤ ਕੀਤਾ ਜਾਗਰੂਕ

0
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਰਨਾਲਾ ਮਹਿਲ ਕਲਾਂ, 7 ਜਨਵਰੀ  2025: Aj Di Awaaj ਸਿਹਤ ਵਿਭਾਗ ਵੱਲੋਂ ਪਾ੍ਪਤ ਹਦਾਇਤਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਮਹਿਲਕਲਾਂ ਡਾ.ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਸੀ ਐਚ ਸੀ ਮਹਿਲ ਕਲਾਂ ਵਿਖੇ ਟੀ ਬੀ (ਤਪਦਿਕ) ਦੇ ਸ਼ੱਕੀ ਮਰੀਜਾਂ ਦੀ ਜਲਦੀ ਪਹਿਚਾਣ ਲਈ 7 ਦਸੰਬਰ ਤੋਂ ਨੇਸ਼ਨ ਵਾਈਡ 100 ਡੇ ਟੀ.ਬੀ ਕੰਪੇਨ ਤਹਿਤ ਜਾਗਰੂਕਤਾ ਗਤਿਵਿਧੀ ਕਰਵਾਈ ਗਈ। ਇਸ ਮੌਕੇ ਡਾ ਗੁਰਤੇਜਿੰਦਰ ਕੌਰ ਨੇ ਦੱਸਿਆ ਇਸ ਮੁਹਿੰਮ ਤਹਿਤ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾਣ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਤਪਦਿਕ ਦੇ ਮਰੀਜ਼ਾਂ ਦੀ ਜਲਦੀ ਪਹਿਚਾਣ ਅਤੇ ਜਲਦੀ ਇਲਾਜ ਕਰਕੇ ਇਸ ਬਿਮਾਰੀ ‘ਤੇ ਛੇਤੀ ਕੰਟਰੋਲ ਕੀਤਾ ਜਾ ਸਕੇ। ਇਸ ਮੌਕੇ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਡਾ. ਨਵਨੀਤ ਬਾਂਸਲ ਨੇ ਦੱਸਿਆ ਕਿ ਟੀ.ਬੀ ਦਾ ਇਲਾਜ ਸੰਭਵ ਹੈ। ਉਨ੍ਹਾਂ ਕਿਹਾ ਜੇਕਰ ਕਿਸੇ ਵੀ ਵਿਅਕਤੀ ਨੂੰ ਦੋ ਹਫਤਿਆਂ ਜਾਂ ਉਸ ਤੋਂ ਵੱਧ ਲਗਾਤਾਰ ਖਾਂਸੀ, ਭਾਰ ਘੱਟਦਾ ਹੋਵੇ, ਬੁਖਾਰ ਜਾਂ ਭੁੱਖ ਘੱਟ ਲੱਗਦੀ ਹੋਵੇ ਤਾਂ ਉਸ ਨੂੰ ਟੀ.ਬੀ ਦੀ ਸ਼ਿਕਾਇਤ ਹੋ ਸਕਦੀ ਹੈ। ਇਸ ਲਈ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰੀ ਸਲਾਹ ਅਨੁਸਾਰ ਸਮੇਂ ਸਿਰ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਉਪਵੈਦ ਅਜੇ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀ.ਬੀ. ਦਾ ਇਲਾਜ ਡਾਟਸ ਪ੍ਰਣਾਲੀ ਰਾਂਹੀ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਟੀ.ਬੀ. ਦੇ ਮਰੀਜ ਆਪਣੀ ਦਵਾਈ ਦਾ ਕੋਰਸ ਪੂਰਾ ਕਰਨ ਕਿਓਂਕਿ ਇਲਾਜ ਅਧੂਰਾ ਛੱਡਣ ਨਾਲ ਇਹ ਰੋਗ ਦੁਬਾਰਾ ਹੋ ਜਾਂਦਾ ਹੈ  ਜਿਸ ਦੇ ਇਲਾਜ ਲਈ ਜਿਆਦਾ ਸਮਾਂ ਦਵਾਈ ਖਾਣੀ ਪੈਂਦੀ ਹੈ। ਇਸ ਮੌਕੇ ਹਸਪਤਾਲ ਦਾ ਸਟਾਫ ਹਾਜ਼ਰ ਸੀ।

ਸਿਵਿਲ ਡਿਫੈਂਸ ਵੱਲੋ ਮੈਡੀਕਲ ਕੈਂਪ

0
ਦਫਤਰ ਜ਼ਿਲ਼੍ਹਾ ਲੋਕ ਸੰਪਰਕ ਅਫਸਰ, ਬਟਾਲਾ। ਬਟਾਲਾ, 7 ਜਨਵਰੀ 2025: Aj Di Awaaj ਸਰਬੰਸ  ਦਾਨੀ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੋਕੇ ਸਿਵਿਲ...

ਜਿਲ੍ਹੇ ਵਿੱਚ 08 ਮਾਰਚ, 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

0
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫ਼ਰੀਦਕੋਟ  ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਫ਼ਰੀਦਕੋਟ  07 ਜਨਵਰੀ,2025: Aj Di Awaaj ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ  ਕਾਰਜਕਾਰੀ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

0
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਬਟਾਲਾ। ਬਟਾਲਾ, 7 ਜਨਵਰੀ 2025: Aj Di Awaaj ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ,ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ...

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

0
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ। ਸ੍ਰੀ ਹਰਗੋਬਿੰਦਪੁਰ ਸਾਹਿਬ ( ਬਟਾਲਾ), 7 ਜਨਵਰੀ  2025: Aj Di Awaaj ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

0
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਰੀਦਕੋਟ ਫ਼ਰੀਦਕੋਟ 07 ਜਨਵਰੀ,2025 : Aj Di Awaaj ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ...

ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ :...

0
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ ਕਿਹਾ, ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀਆਂ ਲਈ ਪਹਿਲੀ ਵਾਰ ਖੋਲ੍ਹਿਆ ਗਿਆ ਪੋਸਟ ਮੈਟ੍ਰਿਕ ਸਕਾਲਰਸ਼ਿਪ ਪੋਰਟਲ ਗੁਰਦਾਸਪੁਰ, 07 ਜਨਵਰੀ 2025- Aj...

ਗ੍ਰਾਮੀਣ ਭਾਰਤ ਮਹਾਂਉਤਸਵ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਅਤੇ ਸੈਲਫ ਹੈਲਪ ਗਰੁੱਪ ਮੈਂਬਰਾਂ ਨੇ  ਕੀਤੀ ਸ਼ਿਰਕਤ

0
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ *ਨਾਬਾਰਡ ਵੱਲੋਂ ਨਵੀਂ ਦਿੱਲੀ ਵਿਖੇ ਕਰਵਾਇਆ ਐਕਸਪੋਜ਼ਰ ਦੌਰਾ ਫ਼ਤਹਿਗੜ੍ਹ ਸਾਹਿਬ, 07 ਜਨਵਰੀ 2025:- Aj Di Awaaj ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ...

Latest News