Tarntaran 08 Nov 2025 AJ DI Awaaj
Punjab Desk : ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ (ਪੰਜਾਬ) ਦੀ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸਦੇ ਤੁਰੰਤ ਪ੍ਰਭਾਵ ਨਾਲ, ਅੰਮ੍ਰਿਤਸਰ ਦੇ ਸੀਪੀ ਗੁਰਪ੍ਰੀਤ ਸਿੰਘ ਭੁੱਲਰ (IPS) ਨੂੰ ਤਰਨਤਾਰਨ ਐਸਐਸਪੀ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।














