ਅੱਜ ਦੀ ਆਵਾਜ਼ | 11 ਅਪ੍ਰੈਲ 2025
ਹਰਿਆਣਾ ਦੇ ਸਕੂਲਾਂ ਵਿੱਚ ਲਗਾਤਾਰ ਤਿੰਨ ਦਿਨਾਂ ਦੀ ਛੁੱਟੀ ਰਹੇਗੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਵੀ ਛੁੱਟੀ ਹੋਈ ਸੀ, ਜਿਸ ਕਾਰਨ ਦਾਖਲਿਆਂ ਦੇ ਦੌਰਾਨ ਪਾਠਕ੍ਰਮ ਦੀ ਸ਼ੁਰੂਆਤ ਪ੍ਰਭਾਵਿਤ ਹੋ ਰਹੀ ਹੈ। ਅਪਰੈਲ ਮਹੀਨੇ ਵਿੱਚ ਤਿਉਹਾਰਾਂ ਦੀ ਭਰਮਾਰ ਕਾਰਨ ਵੀ ਛੁੱਟੀਆਂ ਵੱਧ ਰਹੀਆਂ ਹਨ। ਸਿੱਖਿਆ ਵਿਭਾਗ ਨੇ ਹੁਣ 12 ਅਪ੍ਰੈਲ (ਸ਼ਨੀਵਾਰ) ਨੂੰ ਦੂਜਾ ਸ਼ਨੀਵਾਰ ਹੋਣ ਕਰਕੇ, 13 ਅਪ੍ਰੈਲ (ਐਤਵਾਰ) ਨੂੰ ਰਵਾਇਤੀ ਛੁੱਟੀ ਅਤੇ 14 ਅਪ੍ਰੈਲ (ਡਾ. ਅੰਬੇਦਕਰ ਜਯੰਤੀ) ਨੂੰ ਅਧਿਕਾਰਿਕ ਛੁੱਟੀ ਕਰਾਰ ਦਿੰਦੇ ਹੋਏ ਤਿੰਨ ਦਿਨਾਂ ਲਈ ਸਕੂਲ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਕਿਸੇ ਵੀ ਗਤੀਵਿਧੀ ਲਈ ਬੱਚਿਆਂ ਨੂੰ ਬੁਲਾਉਣ ਦੀ ਮਨਾਹੀ ਵਿਭਾਗ ਵੱਲੋਂ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਛੁੱਟੀਆਂ ਦੌਰਾਨ ਕਿਸੇ ਵੀ ਗਤੀਵਿਧੀ ਲਈ ਬੱਚਿਆਂ ਨੂੰ ਸਕੂਲ ਨਹੀਂ ਬੁਲਾਇਆ ਜਾਵੇ। ਜੇਕਰ ਕਿਸੇ ਸਕੂਲ ਵੱਲੋਂ ਇਹ ਨਿਰਦੇਸ਼ ਉਲੰਘੇ ਜਾਂਦੇ ਹਨ, ਤਾਂ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ ਅਤੇ ਉੱਚ ਅਧਿਕਾਰੀਆਂ ਨੂੰ ਕੇਸ ਭੇਜਿਆ ਜਾਵੇਗਾ।

ਬਾਅਦ ਵਿਚ ਸਿੱਖਿਆ ਵਿਭਾਗ ਦੁਆਰਾ ਜਾਰੀ ਕੀਤਾ ਗਿਆ













