ਵਿਧਾਇਕ ਧਾਲੀਵਾਲ ਦੀ SHO ਨਾਲ ਤਕਰਾਰ ਦੀ ਵੀਡੀਓ ਵਾਇਰਲ

40
ਅੰਮ੍ਰਿਤਸਰ 28 Nov 2025 AJ DI Awaaj

Punjab Desk : ਸੋਸ਼ਲ ਮੀਡੀਆ ‘ਤੇ ਵਿਧਾਇਕ ਧਾਲੀਵਾਲ ਦੀ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ SHO ਨੂੰ ਗਾਲਾਂ ਕੱਢਦੇ ਅਤੇ ਤਕਰਾਰ ਕਰਦੇ ਨਜ਼ਰ ਆ ਰਹੇ ਹਨ। ਇਹ ਘਟਨਾ ਉਸ ਵੇਲੇ ਦੀ ਦੱਸੀ ਜਾ ਰਹੀ ਹੈ, ਜਦੋਂ ਵਿਧਾਇਕ ਧਾਲੀਵਾਲ ਟ੍ਰੈਫਿਕ ਕੰਟਰੋਲ ਕਰਨ ਲਈ ਮੈਦਾਨ ਵਿੱਚ ਉਤਰੇ ਹੋਏ ਸਨ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਚਰਚਾ ਜ਼ੋਰਾਂ ‘ਤੇ ਹੈ।