ਇਜਲਾਸ ‘ਚ ਅੱਜ ਕਿਹੜੇ ਮੁੱਦੇ ਰਹਿਣਗੇ ਛਾਏ?

4

Punjab 03 Aug 2026 AJ DI Awaaj

Punjab Desk : ਪੰਜਾਬ ਵਿਧਾਨ ਸਭਾ ਦੇ ਅੱਜ ਹੋਣ ਵਾਲੇ ਇਜਲਾਸ ਦੌਰਾਨ ਕਈ ਮਹੱਤਵਪੂਰਨ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਸਦਨ ਵਿੱਚ ਸੂਬੇ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ, ਜਿਨ੍ਹਾਂ ‘ਤੇ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਬਹਿਸ ਦੇਖਣ ਨੂੰ ਮਿਲ ਸਕਦੀ ਹੈ।

ਇਸ ਇਜਲਾਸ ਦੌਰਾਨ ਪੇਸ਼ ਹੋਣ ਵਾਲੇ ਪ੍ਰਸਤਾਵਾਂ, ਬਿੱਲਾਂ ਅਤੇ ਸਰਕਾਰ ਵੱਲੋਂ ਲਏ ਜਾਣ ਵਾਲੇ ਫ਼ੈਸਲਿਆਂ ‘ਤੇ ਸਭ ਦੀ ਨਜ਼ਰ ਟਿਕੀ ਹੋਈ ਹੈ। ਵਿਰੋਧੀ ਧਿਰ ਵੱਲੋਂ ਵੀ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ।