ਬਰਨਾਲਾ,03 ਅਪ੍ਰੈਲ 2025 ਅੱਜ ਦੀ ਆਵਾਜ਼
ਜ਼ਿਲ੍ਹਾ ਭਾਸ਼ਾ ਅਫ਼ਸਰ ਬਰਨਾਲਾ ਸ. ਕੀਰਤੀ ਕਿਰਪਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤੇ ਜਾ ਰਹੇ ‘ਜਨ ਸਾਹਿਤ’ ਰਸਾਲੇ ਦੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਅੰਕ ਮਹੀਨਾ ਅਪ੍ਰੈਲ ਤੋਂ ਜੂਨ 2025 ਲਈ ਜ਼ਿਲ੍ਹੇ ਦੇ ਸਮੂਹ ਲੇਖਕ ਸਾਹਿਬਾਨਾਂ ਪਾਸੋਂ ਉਕਤ ਵਿਸ਼ੇਸ਼ ਅੰਕ ਵਿੱਚ ਭਾਗੀਦਾਰੀ ਲਾਜ਼ਮੀ ਬਣਾਉਣ ਹਿਤ ਰਚਨਾਵਾਂ ਦੀ ਮੰਗ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਿਤ ਕਿਸੇ ਵੀ ਵਿਧਾ ਦੀਆਂ ਰਚਨਾਵਾਂ ਵਿਭਾਗੀ ਪਤੇ ਜਾਂ ਈਮੇਲ punjabirasala.pblanguages@














